25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਗੁਰਮਤਿ ਸਮਾਗਮ ਅੱਜ <br/>

ਅਜੀਤ ਡੈਸਕ 19-07-2025
ਮਾਛੀਵਾੜਾ ਸਾਹਿਬ, 18 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਸਿੱਖਾਂ ਦੇ ਅੱਠਵੇਂ ਗੁਰੂ ਸ਼੍ਰੀ ਗੁਰੂ ਹਰਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 19 ਜੁਲਾਈ ਦਿਨ ਸ਼ਨੀਵਾਰ ਨੂੰ ਰਾਤ 8 ਵਜੇ ਤੋਂ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ 'ਚ ਹਜ਼ੂਰੀ ਰਾਗੀ ਭਾਈ ਜਸਦੇਵ ਸਿੰਘ ਵਲੋਂ ਕੀਰਤਨ ਕੀਤਾ ਜਾਵੇਗਾ ਉਪਰੰਤ ਭਾਈ ਰਾਮ ਸਿੰਘ ਹਜੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ, ਸ਼੍ਰੀ ਆਨੰਦਪੁਰ ਸਾਹਿਬ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ¢

ਪਿਛਲੀ ਖ਼ਬਰ ਹੋਮ ਕੇਅਰ ਵਰਕਰ ਦੀ ਸਿਖਲਾਈ ਲੈ ਰਹੇ ਸਿਖਿਆਰਥੀ ਬਿਰਧ ਆਸ਼ਰਮ ਦੇ ਬਜ਼ੁਰਗਾਂ ਨੂੰ ਮਿਲੇ <br/> ਅਗਲੀ ਖ਼ਬਰ ਸਟੇਟ ਅਧਿਆਪਕ ਐਵਾਰਡ ਅਪਲਾਈ ਕਰਨ ਦੀ ਮਿਤੀ ਵਿਚ ਵਾਧਾ ਹੋਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।