26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਹੋਮ ਕੇਅਰ ਵਰਕਰ ਦੀ ਸਿਖਲਾਈ ਲੈ ਰਹੇ ਸਿਖਿਆਰਥੀ ਬਿਰਧ ਆਸ਼ਰਮ ਦੇ ਬਜ਼ੁਰਗਾਂ ਨੂੰ ਮਿਲੇ <br/>

ਅਜੀਤ ਡੈਸਕ 19-07-2025
ਖੰਨਾ, 18 ਜੁਲਾਈ (ਹਰਜਿੰਦਰ ਸਿੰਘ ਲਾਲ)-ਭਗਤ ਪੂਰਨ ਸਿੰਘ ਚੈਰੀਟੇਬਲ ਐਜੂਕੇਸ਼ਨਲ ਐਂਡ ਵੈੱਲਫੇਅਰ ਸੁਸਾਇਟੀ ਖੰਨਾ ਵਲੋਂ ਬਜ਼ੁਰਗ ਬਿਮਾਰਾਂ ਨੂੰ ਘਰ ਵਿਚ ਸਾਂਭਣ ਲਈ ਤਿੰਨ ਮਹੀਨੇ ਟ੍ਰੇਨਿੰਗ ਲੈ ਰਹੇ ਬੈਚ ਦੇ 21 ਸਿਖਿਆਰਥੀਆਂ ਵਲੋਂ ਸੰਸਥਾ ਦੇ ਪ੍ਰਧਾਨ ਸ਼ਿਵ ਕੁਮਾਰ ਬਾਵਾ ਦੀ ਅਗਵਾਈ ਹੇਠ ਸਥਾਨਕ ਰੈੱਡਮ ਕਰਾਸ ਬਿਰਧ ਆਸ਼ਰਮ ਦਾ ਦੌਰਾ ਕੀਤਾ ਗਿਆ¢ ਸਿਖਿਆਰਥੀਆਂ ਨੇ ਜਿਥੇ ਬਜੁਰਗਾਂ ਦਾ ਹਾਲਚਾਲ ਪੁੱਛਿਆ ਅਤੇ ਇਸ ਉਮਰ ਵਿਚ ਹੋਣ ਵਾਲੀਆਂ ਬਿਮਾਰੀਆਂ ਦੀ ਵੀ ਜਾਣਕਾਰੀ ਲਈ¢ ਇਸ ਮੋਕੇ ਖੁਸ਼ਪਾਲ ਚੰਦ ਸੈਕਟਰੀ ਰੈੱਡ ਕਰਾਸ ਬਿਰਧਾਂ ਦੀ ਸੇਵਾ ਸੰਭਾਲ ਬਾਰੇ ਜਾਣਕਾਰੀ ਦਿੱਤੀ¢

ਪਿਛਲੀ ਖ਼ਬਰ ਸਿੱਖਿਆ ਵਿਭਾਗ ਕਲਰਕ ਨਵੀਂ ਜਥੇਬੰਦੀ ਨੇ ਸੰਘਰਸ਼ ਦਾ ਰਾਹ ਫੜਿਆ <br/> ਅਗਲੀ ਖ਼ਬਰ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਗੁਰਮਤਿ ਸਮਾਗਮ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।