05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਬਿ੍ਟਿਸ਼ ਕਾਨਵੈਂਟ ਸਕੂਲ ਵਿਚ ਮੈਂਗੋ ਦਿਵਸ ਮਨਾਇਆ

ਅਜੀਤ ਡੈਸਕ 20-07-2025
ਈਸੜੂ, 19 ਜੁਲਾਈ (ਬਲਵਿੰਦਰ ਸਿੰਘ)- ਬਿ੍ਟਿਸ਼ ਕਾਨਵੈਂਟ ਸਕੂਲ ਵਿਖੇ ਪ੍ਰੈਜ਼ੀਡੈਂਟ ਜਤਿੰਦਰਪਾਲ ਸਿੰਘ ਜੌਲੀ, ਚੇਅਰਪਰਸਨ ਸਤਿੰਦਰਜੀਤ ਕੌਰ ਜੌਲੀ ਅਤੇ ਵਾਇਸ ਪ੍ਰੈਜ਼ੀਡੈਂਟ ਨਵੇਰਾ ਜੌਲੀ ਦੀ ਅਗਵਾਈ ਹੇਠ ਸਕੂਲ ਵਿਚ ਮੈਂਗੋ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀ ਪੀਲੇ ਰੰਗ ਦੇ ਪਹਿਰਾਵੇ ਪਹਿਨ ਕੇ ਸ਼ਾਮਿਲ ਹੋਏ | ਸਕੂਲ ਦੇ ਪਿ੍ੰਸੀਪਲ ਗਗਨਪ੍ਰੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਅੰਬ ਫਲ ਅਤੇ ਇਸਦੇ ਗੁਣਾਂ ਤੋਂ ਜਾਣੂੰ ਕਰਵਾਇਆ | ਸੀਨੀਅਰ ਕਲਾਸਾਂ ਦੇ ਬੱਚਿਆਂ ਨੇ ਵੱਖ ਵੱਖ ਤਰ੍ਹਾਂ ਦੇ ਚਾਰਟ ਵੀ ਬਣਾਏ | ਇਸ ਤਰ੍ਹਾਂ ਸਕੂਲ ਵਿਚ ਅੰਬ ਦਿਵਸ ਮਨਾਇਆ ਗਿਆ |
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਸਾਹਨੇਵਾਲ ਨੰੂ ਬਿਜਲੀ ਦੇ ਪੱਖੇ ਕੀਤੇ ਭੇਟ ਅਗਲੀ ਖ਼ਬਰ ਦੁਕਾਨ ਦਾ ਸ਼ਟਰ ਤੋੜ ਕੇ ਲੱਖਾਂ ਦੇ ਟਾਇਰ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।