ਬੀਜਾ, 19 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)- ਪਿੰਡ ਭੌਰਲਾ ਵਿਖੇ ਸਮੂਹ ਨਿਵਾਸੀਆਂ ਤੇ ਐਨ. ਆਰ. ਆਈ. ਵੀਰਾਂ ਦੇ ਵਿਸ਼ੇਸ਼ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੀ ਧੂਮ ਧਮਕੇ ਨਾਲ ਬਾਬਾ ਲਾਲ ਸਿੰਘ ਸਪੋਰਟਸ ਕਲੱਬ (ਗੱਜ: ਨੰ: 148) ਵਲੋਂ ਬਾਬਾ ਲਾਲ ਸਿੰਘ 80ਵਾਂ ਯਾਦਗਾਰੀ ਕਬੱਡੀ ਟੂਰਨਾਮੈਂਟ ਮਿਤੀ ਮਿਤੀ 15, 16, 17 ਅਗਸਤ 2025 ਦਿਨ ਸ਼ੁੱਕਰਵਾਰ, ਸ਼ਨੀਵਾਰ, ਐਤਵਾਰ ਨੂੰ 30, 35, 40, 45, 50, 57, 65 ਕਬੱਡੀ ਕਲੱਬ ਦੀਆਂ ਟੀਮਾਂ ਦਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਕਬੱਡੀ ਟੂਰਨਾਮੈਂਟ ਦੀ ਪ੍ਰਬੰਧਕ ਕਮੇਟੀ ਵੱਲੋਂ ਅੱਜ ਤਰੀਕਾਂ ਦਾ ਐਲਾਨ ਕੀਤਾ ਗਿਆ | ਇਸ ਉਪਰੰਤ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਸੋਨੀ ਮਠਾੜੂ ਅਤੇ ਸਮੂਹ ਕਮੇਟੀ ਮੈਂਬਰਾਂ ਵੱਲੋਂ ਸਟਿੱਕਰ ਜਾਰੀ ਕੀਤਾ ਗਿਆ ਹਨ | ਜਦੋਂ ਕਿ ਪ੍ਰਬੰਧਕਾਂ ਵੱਲੋਂ ਟੂਰਨਾਮੈਂਟ ਦੀਆਂ ਤਿਆਰੀਆਂ ਜ਼ੋਰਾਂ 'ਤੇ ਕੀਤੀਆਂ ਜਾ ਰਹੀਆਂ ਹਨ | ਟੂਰਨਾਮੈਂਟ ਦੇ ਸਟਿੱਕਰ ਜਾਰੀ ਕਰਨ ਸਮੇਂ ਪ੍ਰਧਾਨ ਭੁਪਿੰਦਰ ਸਿੰਘ ਸੋਨੀ ਮਠਾੜੂ, ਸਰਪੰਚ ਚਰਨਜੀਤ ਕੌਰ ਢਿੱਲੋਂ, ਪੰਚ ਗੁਰਦੀਪ ਸਿੰਘ ਢਿੱਲੋਂ, ਕੁਲਦੀਪ ਸਿੰਘ ਗੁਰਪ੍ਰੀਤ ਸਿੰਘ, ਪਰਮਜੀਤ ਕੌਰ, ਹਰਪ੍ਰੀਤ ਕੌਰ, ਕਾਤੋਂ ਰਾਣੀ, ਸਾਬਕਾ ਸਰਪੰਚ ਪਰਗਟ ਸਿੰਘ, ਸਾਬਕਾ ਸਰਪੰਚ ਸੁਰਿੰਦਰ ਸਿੰਘ, ਸਾਬਕਾ ਸਰਪੰਚ ਗੁਰਪਾਲ ਸਿੰਘ, ਸਾਬਕਾ ਸਰਪੰਚ ਹਲਵਿੰਦਰ ਸਿੰਘ, ਸਾਬਕਾ ਸਰਪੰਚ ਹਰਜਿੰਦਰ ਸਿੰਘ, ਇਲਾਕੇ ਦੀ ਨਾਮਵਰ ਸ਼ਖ਼ਸੀਅਤ ਪ੍ਰੇਮ ਸਿੰਘ ਮਠਾੜੂ, ਮੀਤ ਪ੍ਰਧਾਨ ਹਰਕੋਮਲਪ੍ਰੀਤ ਸਿੰਘ, ਮਨਜਿੰਦਰ ਸਿੰਘ ਮੈਂਟੀ, ਹੈਰੀ ਕੰਗ, ਪ੍ਰੀਤ ਢਿੱਲੋਂ, ਹੈਂਡ ਕੈਸੀਆਰ ਅੰਮਿ੍ਤਪਾਲ ਸਿੰਘ ਮਠਾੜੂ, ਸਹਾਇਕ ਕੈਸ਼ੀਅਰ ਰਾਜਦੀਪ ਸਿੰਘ, ਮਨਜੋਤ ਸਿੰਘ, ਦਵਿੰਦਰ ਸਿੰਘ, ਗਰਾਊਾਡ ਇੰਚਾਰਜ ਸੁਖਵਿੰਦਰ ਸਿੰਘ ਢਿੱਲੋ, ਯਾਦਵਿੰਦਰ ਸਿੰਘ, ਰਵੀ ਸਿੱਖ, ਕਰਨੈਲ ਸਿੰਘ, ਕੰਡਾਂ ਇੰਚਾਰਜ ਜਸਮਨ ਸਿੰਘ, ਹਨੀ ਢਿੱਲੋਂ, ਇਸਮੀਤ ਸਿੰਘ, ਗੁਰਜੋਤ ਸਿੰਘ ਦੀਪਾ ਭੌਰਲਾ, ਨਵਤੇਜ ਸਿੰਘ, ਜਸ ਨੂਰ ਸਿੰਘ, ਕੰਵਰਦੀਪ ਸਿੰਘ, ਅਨਮੋਲ ਸਿੰਘ ਅਮਨਦੀਪ ਸਿੰਘ, ਅਮਰਿੰਦਰ ਸਿੰਘ, ਸਟੇਜ ਸੈਕਟਰੀ, ਬਲਵਿੰਦਰ ਸਿੰਘ ਢਿੱਲੋਂ, ਰਣਧੀਰ ਸਿੰਘ ਸਰਾਏ, ਅਵਤਾਰ ਸਿੰਘ ਸਰਾਏ, ਲੰਗਰ ਇੰਚਾਰਜ਼ ਪਰਮਜੀਤ ਸਿੰਘ, ਬੱਬੀ, ਦੀਪਕ, ਕਰਨੈਲ ਸਿੰਘ, ਸੁਰਜੀਤ ਸਿੰਘ ਮੈੜ, ਸੁਖਬੀਰ ਸਿੰਘ ਕਾਕਾ, ਹਰਦੀਪ ਸਿੰਘ, ਜਗਜੀਤ ਸਿੰਘ, ਜਸਵੰਤ ਸਿੰਘ, ਬਰਿੰਦਰ ਸਿੰਘ ਢਿੱਲੋਂ, ਇਕਬਾਲ ਸਿੰਘ ਢਿੱਲੋਂ, ਹਰਪ੍ਰੀਤ ਸਿੰਘ ਫੌਜੀ, ਸੁਖਦੇਵ ਸਿੰਘ, ਬਰਿੰਦਰ ਸਿੰਘ ਪੀਪੀ, ਗੁਰਮੀਤ ਸਿੰਘ, ਰਾਜਵੀਰ ਸਿੰਘ, ਪਰਮਜੀਤ ਸਿੰਘ, ਹਰਵਿੰਦਰ ਸਿੰਘ ਆਦਿ ਹਾਜ਼ਰ ਸਨ |