ਖੰਨਾ, 20 ਜੁਲਾਈ (ਹਰਜਿੰਦਰ ਸਿੰਘ ਲਾਲ)-ਅੱਜ ਬਲਾਕ ਕਾਂਗਰਸ ਦਫ਼ਤਰ ਖੰਨਾ ਵਿਖੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਵਲੋਂ ਕਾਂਗਰਸ ਐੱਸ. ਸੀ. ਵਿੰਗ ਬਲਾਕ ਖੰਨਾ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ¢ ਇਸ ਮੌਕੇ ਬਲਵਿੰਦਰ ਸਿੰਘ ਬੰਬ ਜ਼ਿਲਾ ਚੈਅਰਮੈਨ ਖੰਨਾ, ਹਰਜਿੰਦਰ ਸਿੰਘ ਇਕੋਲਾਹਾ ਪ੍ਰਧਾਨ ਬਲਾਕ ਕਾਂਗਰਸ ਖੰਨਾ, ਜਸਪਾਲ ਸਿੰਘ ਹੋਲ ਚੇਅਰਮੈਨ ਐੱਸ. ਸੀ. ਡਿਪਾਰਟਮੈਂਟ ਬਲਾਕ ਖੰਨਾ, ਗੁਰਪ੍ਰੀਤ ਸਿੰਘ ਰੌਣੀ, ਗੁਰਜੀਤ ਸਿੰਘ ਭੋਰਲਾ, ਹੁਸ਼ਿਆਰ ਮਾਹੀ, ਮੰਡਲ ਕੋਆਰਡੀਨੇਟਰ ਐੱਸ. ਸੀ. ਡਿਪਾਰਟਮੈਂਟ ਬਲਜਿੰਦਰ ਸਿੰਘ ਮਾਣਕ ਮਾਜਰਾ, ਪਰਮਜੀਤ ਸਿੰਘ ਨਸਰਾਲੀ, ਕਰਮ ਸਿੰਘ ਜਟਾਣਾ, ਬੇਅੰਤ ਸਿੰਘ ਕੌੜੀ, ਗੁਰਿੰਦਰ ਸਿੰਘ ਫੈਜ਼ਗੜ੍ਹ, ਜਸਵੀਰ ਸਿੰਘ, ਰਣਜੀਤ ਸਿੰਘ, ਮਾਸਟਰ ਜੰਗ ਸਿੰਘ, ਜਰਨੈਲ ਸਿੰਘ, ਬਲਜੀਤ ਸਿੰਘ, ਕੇਸਰ ਸਿੰਘ, ਸੁਰਜੀਤ ਸਿੰਘ, ਬਲਜੀਤ ਸਿੰਘ, ਗੁਰਮੁਖ ਸਿੰਘ, ਸ਼ਮਸ਼ੇਰ ਸਿੰਘ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ, ਸਤਨਾਮ ਸਿੰਘ, ਅਮਰਜੀਤ ਸਿੰਘ, ਹਰਜਿੰਦਰ ਰੋਮੀ, ਸ਼ਮਸ਼ੇਰ ਸਿੰਘ, ਨਿਰਮਲ ਸਿੰਘ, ਜਸਵਿੰਦਰ ਜੱਸੀ, ਅਵਤਾਰ ਸਿੰਘ, ਗੁਰਮੀਤ ਸਿੰਘ, ਬਲਵਿੰਦਰ ਬਾਬਾ, ਨਾਜ਼ਰ ਖਾਨ, ਗੁਰਪਾਲ ਸਿੰਘ, ਬਲਵਿੰਦਰ ਸਿੰਘ, ਭਰਮੀਤ ਸਿੰਘ, ਮਾਨ ਸਿੰਘ, ਕੁਲਵੰਤ ਸਿੰਘ, ਕਰਨਵੀਰ ਸਿੰਘ, ਦਰਸ਼ਨ ਸਿੰਘ ਆਦਿ ਮੌਜੂਦ ਸਨ¢