28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਨਵੇਂ ਬੈਂਕ ਮੈਨੇਜਰ ਦਾ ਕੀਤਾ ਸਵਾਗਤ

ਅਜੀਤ ਡੈਸਕ 22-07-2025
ਮਲੌਦ, 21 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਸਿਹੌੜਾ ਦੇ ਨਵੇਂ ਆਏ ਬਰਾਂਚ ਮੈਨੇਜਰ ਹਰਮਨਵੀਰ ਸਿੰਘ ਨੂੰ ਬੁੱਕਾ ਭੇਟ ਕਰਦਿਆਂ ਜੀ ਆਇਆ ਆਖਦੇ ਹੋਏ ਸਵਾਗਤ ਕੀਤਾ ਗਿਆ | ਸਵਾਗਤ ਕਰਨ ਵਾਲਿਆਂ ਵਿਚ ਡਾ: ਭਗਤ ਸਿੰਘ ਮਿੰਟੂ ਸਿਹੌੜਾ, ਜਗਰੂਪ ਸਿੰਘ ਬੇਰ ਖ਼ੁਰਦ, ਹਰੀਪਾਲ ਸਿੰਘ, ਗੁਰਜੀਤ ਸਿੰਘ, ਹਿਮਾਂਸ਼ੂ ਕੁਮਾਰ, ਸੰਨੀ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਹੁੰਦੇ ਸੈਮੀਨਾਰਾਂ ਦੇ ਸਾਰਥਿਕ ਸਿੱਟੇ ਨਿਕਲਣੇ ਸ਼ੁਰੂ-ਵਿਧਾਇਕ ਸੰਗੋਵਾਲ ਅਗਲੀ ਖ਼ਬਰ ਸਵ: ਜੱਗੂ ਖੇਡ ਕਲੱਬ ਹੰਬੜਾਂ ਵਲੋਂ ਕਬੱਡੀ ਕੱਪ ਟੂਰਨਾਮੈਂਟ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।