30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਜਸਵੀਰ ਸਿੰਘ ਸਿਆੜ ਵਪਾਰ ਵਿੰਗ ਹਲਕਾ ਪਾਇਲ ਦਾ ਕੁਆਰਡੀਨੇਟਰ ਨਿਯੁਕਤ <br/>

ਅਜੀਤ ਡੈਸਕ 01-09-2025
ਮਲੌਦ, 31 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਵਿਧਾਨ ਸਭਾ ਹਲਕਾ ਪਾਇਲ ਦੇ ਨਾਮਵਰ ਪਿੰਡ ਸਿਆੜ ਤੋਂ ਸਾਬਕਾ ਪੰਚ ਜਸਵੀਰ ਸਿੰਘ ਜੱਸਾ ਨੂੰ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਵਪਾਰ ਵਿੰਗ ਹਲਕਾ ਪਾਇਲ ਦਾ ਕੁਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਜਸਵੀਰ ਸਿੰਘ ਜੱਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਭਵਿੱਖ ਵਿਚ ਹਮੇਸ਼ਾ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਬਦਲੇ ਹਲਕਾ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਤੇ ਆਪ ਦੇ ਹਲਕਾ ਕੁਆਰਡੀਨੇਟਰ ਪ੍ਰਗਟ ਸਿੰਘ ਸਿਆੜ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਚੇਅਰਮੈਨ ਗੁਰਦਰਸ਼ਨ ਸਿੰਘ ਕੂਹਲੀ ਦਾ ਦੋਰਾਹਾ ਵਿਖੇ ਕੀਤਾ ਸਨਮਾਨ ਅਗਲੀ ਖ਼ਬਰ ਹੜ੍ਹ ਪੀੜਤ ਦੇ ਕਰਜ਼ੇ ਮੁਆਫ਼ ਕੀਤੇ ਜਾਣ- ਗ਼ਾਲਿਬ, ਚਕੋਹੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।