30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਸਾਬਕਾ ਸਰਪੰਚ ਧਰਮਪਾਲ ਸਿੰਘ ਬੇਰਕਲਾਂ ਨੂੰ ਸਦਮਾ, ਮਾਤਾ ਦਾ ਦਿਹਾਂਤ <br/>

ਅਜੀਤ ਡੈਸਕ 01-09-2025
ਮਲੌਦ 31 ਅਗਸਤ (ਦਿਲਬਾਗ ਸਿੰਘ ਚਾਪੜਾ)- ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਧਰਮਪਾਲ ਸਿੰਘ ਬੇਰਕਲਾਂ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਮਾਤਾ ਗੁਰਮੇਲ ਕੌਰ ਸਦੀਵੀ ਵਿਛੋੜਾ ਦਿੰਦੇ ਹੋਏ ਅਕਾਲ ਚਲਾਣਾ ਕਰ ਗਏ | ਪਰਿਵਾਰ ਨਾਲ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ, ਕੌਮੀ ਮੀਤ ਪ੍ਰਧਾਨ ਇੰਜੀ. ਜਗਦੇਵ ਸਿੰਘ ਬੋਪਾਰਾਏ ਅਤੇ ਗੁਰਪ੍ਰੀਤ ਸਿੰਘ ਲਾਪਰਾਂ, ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ, ਜੱਥੇ ਰਘਵੀਰ ਸਿੰਘ ਸਹਾਰਨ ਮਾਜਰਾ, ਪ੍ਰਧਾਨ ਸੰਜੀਵ ਪੁਰੀ ਮਲੌਦ, ਜਥੇ. ਗੁਰਜੀਤ ਸਿੰਘ ਪੰਧੇਰ ਖੇੜੀ, ਪ੍ਰਧਾਨ ਜਗਜੀਤ ਸਿੰਘ ਦੌਲਤਪੁਰ, ਚੇਅਰਮੈਨ ਪਿ੍ਤਪਾਲ ਸਿੰਘ ਝੱਮਟ, ਬਲਾਕ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ, ਸਾਬਕਾ ਸਰਪੰਚ ਜਸਵੰਤ ਸਿੰਘ ਬੇਰਕਲਾਂ, ਸਰਪੰਚ ਗੁਰਬਿੰਦਰ ਸਿੰਘ ਬਿੰਦਾ ਬੇਰਕਲਾਂ, ਯੂਥ ਆਗੂ ਹਰਪ੍ਰੀਤ ਸਿੰਘ ਸੇਠ, ਸਰਨਦੀਪ ਸਿੰਘ ਸੰਨੀ ਕੈਨੇਡਾ, ਕੁਲਦੀਪ ਸਿੰਘ ਰਿੰਕਾ ਦੁਧਾਲ, ਜਥੇ. ਹਰਪਾਲ ਸਿੰਘ ਲਹਿਲ, ਦਵਿੰਦਰ ਸਿੰਘ ਟਿੰਬਰਵਾਲ ਆਦਿ ਵੱਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ |

ਪਿਛਲੀ ਖ਼ਬਰ ਕੇਂਦਰ ਸਰਕਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਕਰੇ - ਗਿੱਲ ਦੋਰਾਹਾ <br/> ਅਗਲੀ ਖ਼ਬਰ ਸੰਤ ਰਾੜਾ ਸਾਹਿਬ ਵਾਲਿਆਂ ਦੇ ਵਿਛੋੜੇ 'ਤੇ ਚੇਅਰਮੈਨ ਬੂਟਾ ਸਿੰਘ ਗਿੱਲ ਵਲੋਂ ਦੁੱਖ ਪ੍ਰਗਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।