19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਹਰਮੇਲ ਸਿੰਘ ਟੌਹੜਾ ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਅਜੀਤ ਡੈਸਕ 24-09-2025
ਮਲੌਦ, 23 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਦਾਮਾਦ ਸਾਬਕਾ ਲੋਕ ਨਿਰਮਾਣ ਮੰਤਰੀ ਹਰਮੇਲ ਸਿੰਘ ਟੌਹੜਾ ਦੇ ਦਿਹਾਂਤ 'ਤੇ ਵੱਖ-ਵੱਖ ਅਕਾਲੀ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਥਕ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ | ਦੁੱਖ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਸਾਬਕਾ ਪਾਰਲੀਮਾਨੀ ਸਕੱਤਰ ਬਿਕਰਮਜੀਤ ਸਿੰਘ ਖ਼ਾਲਸਾ, ਸਾਬਕਾ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇ: ਹਰਪਾਲ ਸਿੰਘ ਜੱਲ੍ਹਾ, ਜਥੇ: ਦਵਿੰਦਰ ਸਿੰਘ ਟਿੰਬਰਵਾਲ, ਦਰਸ਼ਨ ਸਿੰਘ ਰੱਬੋਂ ਨੀਚੀ ਸਾਬਕਾ ਚੇਅਰਮੈਨ, ਬਾਬਾ ਹਰੀ ਸਿੰਘ ਜਰਗ, ਪ੍ਰਧਾਨ ਜਗਦੇਵ ਸਿੰਘ ਮੰਡੇਰ, ਰਸਲਜੀਤ ਸਿੰਘ ਖੱਟੜਾ, ਸ਼ਿਵਇੰਦਰਪਾਲ ਸਿੰਘ ਨੇਹਲ, ਸਾਬਕਾ ਸਰਪੰਚ ਬਲਦੇਵ ਸਿੰਘ ਜਰਗੜੀ, ਜਸਵਿੰਦਰ ਸਿੰਘ ਸਾਬਕਾ ਸਰਪੰਚ ਚੋਮੋਂ, ਸਮਿੰਦਰ ਸਿੰਘ ਸਾਬਕਾ ਸਰਪੰਚ ਸਿਹੌੜਾ, ਅਮਰਜੀਤ ਸਿੰਘ ਮਾਂਗੇਵਾਲ, ਰਘਵੀਰ ਸਿੰਘ ਟਿੰਬਰਵਾਲ, ਰਾਜਿੰਦਰ ਸਿੰਘ ਰਾਜੂ ਰਾਮਗੜ ਸਰਦਾਰਾਂ, ਕੁਲਵਿੰਦਰ ਸਿੰਘ ਨਿਜ਼ਾਮਪੁਰ, ਬਹਾਦਰ ਸਿੰਘ ਰੱਬੋਂ, ਜਸਵਿੰਦਰ ਸਿੰਘ ਨਿਜ਼ਾਮਪੁਰ, ਪਿ੍ੰਸੀਪਲ ਬਲਵੰਤ ਸਿੰਘ ਉਕਸੀ, ਕੁਲਦੀਪ ਸਿੰਘ ਉੱਚੀ ਦੌਦ ਸਾਬਕਾ ਸਰਪੰਚ ਆਦਿ ਨੇ ਟੌਹੜਾ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ |
ਪਿਛਲੀ ਖ਼ਬਰ ਸੀਟੂ ਵੀ ਪੱਤਰਕਾਰ ਭਾਈਚਾਰੇ ਦਾ ਸਾਥ ਦੇਵੇਗੀ ਅਗਲੀ ਖ਼ਬਰ ਅÏਰਤ ਦੀ ਮੌਤ ਮਗਰੋਂ ਪਰਿਵਾਰ ਨੇ ਇਲਾਜ 'ਚ ਲਾਪਰਵਾਹੀ ਦੇ ਦੋਸ਼ ਲਾਏ, ਮਾਮਲਾ ਪੁਲਿਸ ਕੋਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।