12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸੰਤ ਸ਼ਮਸ਼ੇਰ ਸਿੰਘ ਜਗੇੜਾ ਵਲੋਂ ਐੱਸ. ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਗੜ੍ਹੀ ਨਾਲ ਮੁਲਾਕਾਤ

ਅਜੀਤ ਡੈਸਕ 03-11-2025
ਰਾੜਾ ਸਾਹਿਬ, 2 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)-ਇੰਟਰਨੈਸ਼ਨਲ ਸੰਤ ਸਮਾਜ ਦੇ ਪ੍ਰਧਾਨ ਸੰਤ ਸ਼ਮਸ਼ੇਰ ਸਿੰਘ ਜਗੇੜਾ ਵੱਲੋਂ ਬੀਤੇ ਦਿਨੀਂ ਐੱਸ. ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਨੂੰ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ¢ ਸੰਤ ਸ਼ਮਸ਼ੇਰ ਸਿੰਘ ਜਗੇੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਮੁਲਾਕਾਤ ਸਮੇਂ ਉਨ੍ਹਾਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੂੰ ਮਿਲਣ ਉਪਰੰਤ ਸਿਰੋਪਾਉ ਅਤੇ ਲੋਈ ਭੇਂਟ ਕੀਤੀ ਅਤੇ ਲੰਮਾ ਸਮਾਂ ਚੇਅਰਮੈਨ ਗੜ੍ਹੀ ਨਾਲ ਪੰਜਾਬ ਦੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰਾਂ ਸਾਂਝੀਆਂ ਕੀਤੀਆਂ¢ ਸੰਤ ਸ਼ਮਸ਼ੇਰ ਸਿੰਘ ਜਗੇੜਾ ਨੇ ਕਿਹਾ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਕੀਤੇ ਜਾ ਰਹੇ ਕੰਮ ਸ਼ਲਾਘਾਯੋਗ ਹਨ¢
ਪਿਛਲੀ ਖ਼ਬਰ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਵਲੋਂ ਤਨਖ਼ਾਹਾਂ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਰੋਸ ਰੈਲੀ ਅਗਲੀ ਖ਼ਬਰ 'ਵੋਟ ਚੋਰ ਗੱਦੀ ਛੋੜ' ਮੁਹਿੰਮ ਵਿਚ ਲੋਕਾਂ ਦੇ ਹਜ਼ਾਰਾਂ ਦੀ ਗਿਣਤੀ ਵਿਚ ਦਸਤਖ਼ਤ ਕਰਵਾਏ-ਗੁਰਕੀਰਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।