12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਭਾਜਪਾ ਦਾ ਪੰਜਾਬ ਵਿਰੋਧੀ ਅਸਲੀ ਚਿਹਰਾ ਨੰਗਾ ਹੋਇਆ-ਸਾਬਕਾ ਮੰਤਰੀ ਦਾਖਾ

ਅਜੀਤ ਡੈਸਕ 03-11-2025
ਰਾੜਾ ਸਾਹਿਬ, 2 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)-ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰ ਕੇ ਪੰਜਾਬ ਦੀ ਸ਼ਮੂਲੀਅਤ ਨੂੰ ਖ਼ਤਮ ਕਰਨ ਦੇ ਭਾਜਪਾ ਦੀ ਕੇਂਦਰ ਸਰਕਾਰ ਵਲੋਂ ਲਏ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸਾਬਕਾ ਕਾਂਗਰਸੀ ਮੰਤਰੀ ਮਲਕੀਤ ਸਿੰਘ ਦਾਖਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਗਾਤਾਰ ਵੱਖ-ਵੱਖ ਅਦਾਰਿਆਂ 'ਤੇ ਕੀਤੇ ਜਾ ਰਹੇ ਹਮਲਿਆਂ ਦੀ ਇਹ ਇੱਕ ਡੰੂਘੀ ਤੇ ਸੋਚੀ ਸਮਝੀ ਲੜੀ ਦਾ ਹਿੱਸਾ ਹੈ¢ ਸਾਬਕਾ ਮੰਤਰੀ ਦਾਖਾ ਨੇ ਕਿਹਾ ਕਿ ਪੰਜਾਬ ਦਿਵਸ ਮੌਕੇ ਪੰਜਾਬ ਦੇ ਵਿੱਦਿਅਕ ਅਤੇ ਬੌਧਿਕ ਢਾਂਚੇ 'ਤੇ ਹਮਲਾ ਬਰਦਾਸ਼ਤ ਕਰਨਯੋਗ ਨਹੀਂ ਹੈ¢
ਪਿਛਲੀ ਖ਼ਬਰ ਸਨਮਤੀ ਸਕੂਲ ਵਲੋਂ ਵਿਦਿਆਰਥੀਆਂ ਦੇ ਮਨੋਰੰਜਨ ਲਈ ਵੱਖ-ਵੱਖ ਟੂਰ ਲਗਾਏ ਅਗਲੀ ਖ਼ਬਰ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਵਲੋਂ ਤਨਖ਼ਾਹਾਂ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਰੋਸ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।