01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸਵ. ਕੁਲਵੰਤ ਸਿੰਘ ਮਾਰਕਫੈੱਡ ਅੰਤਿਮ ਸੰਸਕਾਰ 6 ਨੂੰ ਅਤੇ ਭੋਗ ਦੀ ਰਸਮ 7 ਨੂੰ

ਅਜੀਤ ਡੈਸਕ 06-11-2025
ਅਹਿਮਦਗੜ੍ਹ, 5 ਨਵੰਬਰ (ਰਣਧੀਰ ਸਿੰਘ ਮਹੌਲੀ)-ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੰਡੀ ਬਹਾਦਰਗੜ੍ਹ ਦੇ ਪ੍ਰਬੰਧਕ ਕਮੇਟੀ ਦੇ ਵਾਈਸ ਪ੍ਰਧਾਨ ਕੁਲਵੰਤ ਸਿੰਘ ਮਾਰਕਫੈੱਡ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ¢ ਉਨ੍ਹਾਂ ਦੇ ਪਰਿਵਾਰ ਦੇ ਨਾਲ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਨੇਜਰ ਰਵਿੰਦਰ ਸਿੰਘ ਰੋਮੀ, ਪ੍ਰਧਾਨ ਪਰਵਿੰਦਰ ਸਿੰਘ ਪੱਪੀ ਗਿੱਲ ਅਮਰੀਕਾ, ਸੈਕਟਰੀ ਗੁਰਮੀਤ ਸਿੰਘ ਛਪਾਰ, ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਬੋੜਹਾਈ, ਖ਼ਜ਼ਾਨਚੀ ਚਰਨਜੀਤ ਸਿੰਘ ਪੰਧੇਰ, ਬਾਰ ਕੌਂਸਲ ਪ੍ਰਧਾਨ ਐਡਵੋਕੇਟ ਅਰਵਿੰਦ ਸਿੰਘ ਮਾਵੀ, ਮੈਂਬਰ ਜਗਜੀਤ ਸਿੰਘ ਸਹਾਰਨਮਾਜਰਾ, ਗੁਰਦੀਪ ਸਿੰਘ, ਸਟੇਟ ਅਵਾਰਡੀ ਪਿ੍ੰਸੀਪਲ ਭੁਪਿੰਦਰ ਕੌਰ ਪੰਧੇਰ, ਪਿ੍ੰਸੀਪਲ ਰੁਪਿੰਦਰ ਕੌਰ, ਪਿ੍ੰਸੀਪਲ ਹਰਸਿਮਰਨ ਕੌਰ, ਪਿ੍ੰਸੀਪਲ ਕੋਮਲਪ੍ਰੀਤ ਕੌਰ ਮਾਵੀ ਸਮੇਤ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ¢ ਪ੍ਰਮਿੰਦਰ ਸਿੰਘ ਛਪਾਰ ਨੇ ਦਸਿਆ ਸਵ. ਕੁਲਵੰਤ ਸਿੰਘ ਮਾਰਕਫੈੱਡ ਦਾ ਅੰਤਿਮ ਸੰਸਕਾਰ 6 ਨਵੰਬਰ ਵੀਰਵਾਰ 12 ਵਜੇ ਪਿੰਡ ਛਪਾਰ ਵਿਖੇ ਕੀਤਾ ਜਾਵੇਗਾ ਅਤੇ 7 ਨਵੰਬਰ ਨੂੰ ਗੁਰਦੁਆਰਾ ਸਿੰਘ ਸਭਾ ਪਿੰਡ ਛਪਾਰ ਵਿਖੇ 12 ਤੋਂ 1 ਵਜੇ ਤੱਕ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਹੋਵੇਗੀ¢
ਪਿਛਲੀ ਖ਼ਬਰ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਨਿਰਭੈ ਸਿੰਘ ਸ਼ੰਕਰ ਦਾ ਦਿਹਾਂਤ ਅਗਲੀ ਖ਼ਬਰ ਪਾਇਲ 'ਚ ਪਹਿਲੇ ਪਾਤਿਸ਼ਾਹ ਦੇ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।