ਕੁਲਾਰ ਪਬਲਿਕ ਸਕੂਲ ਕਿਸ਼ਨਗੜ੍ਹ ਖੰਨਾ ਵੱਲੋਂ ਚੌਥਾ ਸਾਲਾਨਾ ਖੇਡ ਮੇਲਾ ਮਨਾਇਆ
ਕੁਲਾਰ ਪਬਲਿਕ ਸਕੂਲ ਕਿਸ਼ਨਗੜ੍ਹ ਖੰਨਾ ਦੇ ਸਾਲਾਨਾ ਖੇਡ ਮੇਲੇ 'ਤੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰੋ. ਗੁਰਬਖਸ਼ ਸਿੰਘ ਬੀਜਾ, ਖੇਡ ਮੇਲੇ ਦੇ ਵੱਖ ਵੱਖ ਦਿ੍ਸ਼ ਦੌਰਾਨ ਬੱਚੇ | ਤਸਵੀਰ ਕਸ਼ਮੀਰਾ ਸਿੰਘ ਬਗ਼ਲੀ
<br/>
07-11-2025
ਇਸ ਮੌਕੇ ਡਾ. ਕੁਲਦੀਪਕ ਸਿੰਘ ਕੁਲਾਰ ਨੇ ਸਾਰੇ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਅਤੇ ਪ੍ਰਬੰਧਕ ਟੀਮ ਨੂੰ ਮੁਬਾਰਕਬਾਦ ਦਿੱਤੀ | ਪਿ੍ੰਸੀਪਲ ਰੇਵਾ ਟੰਡਨ ਨੇ ਵਿਦਿਆਰਥੀਆਂ ਦੀ ਭਾਗੀਦਾਰੀ, ਅਨੁਸ਼ਾਸਨ, ਟੀਮ ਸਪਿਰਿਟ ਅਤੇ ਖੇਡਭਾਵਨਾ ਦੀ ਪ੍ਰਸ਼ੰਸਾ ਕੀਤੀ |