17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸੈਂਕਰਡ ਹਾਰਟ ਕਾਨਵੈਂਟ ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਮਨਾਇਆ

ਅਜੀਤ ਡੈਸਕ 07-11-2025
ਸਮਰਾਲਾ, 6 ਨਵੰਬਰ (ਕੁਲਵਿੰਦਰ ਸਿੰਘ)-ਸਮਰਾਲਾ ਦੇ ਸਕੂਲ ਸੈਂਕਰਡ ਹਾਰਟ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਮਨਾਇਆ ਗਿਆ | ਜਿਸ ਵਿੱਚ ਪਿ੍ੰਸੀਪਲ ਸਿਸਟਰ ਐੱਨ ਰੋਜ, ਸਿਸਟਰ ਫਲਾਰਲੈਟ ਅਤੇ ਸਿਸਟਰ ਲੀਜੀਆ ਮੁੱਖ ਤੌਰ 'ਤੇ ਸ਼ਾਮਲ ਹੋਏ | ਸਭ ਤੋਂ ਪਹਿਲਾਂ ਮੂਲ ਮੰਤਰ ਦਾ ਜਾਪ ਕੀਤਾ ਗਿਆ | ਅੰਤ ਵਿੱਚ ਬੱਚਿਆਂ ਵੱਲੋਂ ਪਿ੍ੰਸੀਪਲ ਸਿਸਟਰ ਅਤੇ ਸਮੂਹ ਅਧਿਆਪਕਾਂ ਦਾ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਪੈਨਸ਼ਨਰਾਂ ਵਲੋਂ 7 ਨਵੰਬਰ ਦੇ ਪਟਿਆਲਾ ਧਰਨੇ ਦੀ ਤਿਆਰੀ, ਬਿਜਲੀ ਬਿੱਲ 2025 ਦੇ ਵਿਰੋਧ ਵਿਚ ਮੀਟਿੰਗ ਅਗਲੀ ਖ਼ਬਰ ਖ਼ਾਲਸਾ ਚੌਂਕ 'ਚ ਦੁਕਾਨਦਾਰਾਂ ਵਲੋਂ ਸੰਗਤਾਂ ਲਈ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।