26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਅੱਜ ਬਿਜਲੀ ਸਪਲਾਈ ਬੰਦ ਰਹੇਗੀ

ਅਜੀਤ ਡੈਸਕ 08-11-2025
ਮਾਛੀਵਾੜਾ ਸਾਹਿਬ, 7 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਮਾਛੀਵਾੜਾ ਸਾਹਿਬ 66 ਕੇ. ਵੀ. ਸਬ ਸਟੇਸ਼ਨ ਅਤੇ ਹੇਡੋਂ ਬੇਟ ਗਰਿੱਡ ਤੋਂ ਚੱਲਦੀ ਬਿਜਲੀ ਸਪਲਾਈ ਬੰਦ ਰਹੇਗੀ ਇਸ ਸਬੰਧੀ ਜਾਣਕਾਰੀ ਦਿੰਦਿਆਂ ਐੈੱਸ. ਡੀ. ਓ. ਅਮਰਜੀਤ ਸਿੰਘ ਨੇ ਦੱਸਿਆ ਕਿ 66 ਕੇ. ਵੀ. ਲਾਈਨ ਨੂੰ ਡਬਲ ਸਰਕਟ ਕਾਰਨ ਇਹ ਬਿਜਲੀ ਸਪਲਾਈ ਅੱਜ 8 ਨਵੰਬਰ ਦਿਨ ਸ਼ਨੀਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਬੰਦ ਰੱਖੀ ਜਾਵੇਗੀ¢ ਉਨ੍ਹਾਂ ਦੱਸਿਆ ਕਿ ਇਸ ਅਧੀਨ ਚੱਲਦੀ ਸਪਲਾਈ ਰਹੇਗੀ, ਜਿਸ ਲਈ ਸਮਾਂ ਵੱਧ ਘਟ ਸਕਦਾ ਹੈ¢
ਪਿਛਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਦੀ ਮਹਿਲਾ ਇਕਾਈ ਵਲੋਂ ਪੰਜਾਬ ਯੂਨੀਵਰਸਿਟੀ ਸੰਘਰਸ਼ ਦੇ ਸਮਰਥਨ ਦਾ ਐਲਾਨ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਦੇ ਵਿਦਿਆਰਥੀਆਂ ਨੇ ਜ਼ੋਨਲ ਯੁਵਕ ਤੇ ਵਿਰਾਸਤੀ ਮੇਲੇ ਵਿਚ 19 ਇਨਾਮ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।