26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਮਲੌਦ ਪੁਲਿਸ ਨੇ ਹੈਰੋਇਨ ਸਮੇਤ ਤਸਕਰ ਕੀਤਾ ਕਾਬੂ

ਅਜੀਤ ਡੈਸਕ 08-11-2025
ਮਲੌਦ, 7 ਨਵੰਬਰ (ਨਿਜ਼ਾਮਪੁਰ)-ਮਲੌਦ ਪੁਲੀਸ ਨੇ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ¢ ਥਾਣਾ ਮਲੌਦ ਦੇ ਐੱਸ. ਐੱਚ. ਓ. ਚਰਨਜੀਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸੋਹਣ ਸਿੰਘ ਜਲਾਜਣ ਤੇ ਥਾਣੇਦਾਰ ਬਲਜਿੰਦਰ ਸਿੰਘ ਗਿੱਲ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਕਿ ਪਿੰਡ ਰੱਬੋਂ ਉੱਚੀ ਲਾਗਿਓ ਸ਼ੱਕੀ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਾਸੀ ਰੱਬੋਂ ਉੱਚੀ ਹੋਈ¢ ਥਾਣੇਦਾਰ ਸੋਹਣ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਐਨ. ਡੀ. ਪੀ. ਐੱਸ. ਐਕਟ ਤਹਿਤ ਪਰਚਾ ਦਰਜ ਕਰ ਕੇ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ |
ਪਿਛਲੀ ਖ਼ਬਰ ਸੀ. ਐੱਚ. ਸੈਂਟਰ ਕੂੰਮਕਲਾਂ ਦੇ ਏਰੀਏ 'ਚ ਡੇਂਗੂ ਲਾਰਵੇ ਦੀ ਜਾਂਚ ਅਗਲੀ ਖ਼ਬਰ ਸ਼੍ਰੀਆਂਸ ਇੰਡਸਟਰੀ ਲਿਮਟਿਡ ਵਿਖੇ ਰਾਸ਼ਟਰੀ ਆਪਦਾ ਵਿਭਾਗ ਨੇ ਕੀਤੀ ਮੌਕ ਡਰਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।