26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਲਗਾਤਾਰ ਤੀਸਰੀ ਵਾਰ ਪ੍ਰਧਾਨ ਬਣਨਾ ਮਾਣ ਵਾਲੀ ਗੱਲ-ਗਿੱਲ ਬੇਰ ਕਲਾਂ

ਅਜੀਤ ਡੈਸਕ 19-11-2025
ਮਲੌਦ, 18 ਨਵੰਬਰ (ਦਿਲਬਾਗ ਸਿੰਘ ਚਾਪੜਾ)-ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਕਿਹਾ ਕਿ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੂੰ ਲਗਾਤਾਰ ਤੀਸਰੀ ਵਾਰ ਪੁਲਿਸ ਜ਼ਿਲ੍ਹਾ ਖੰਨਾ ਦਾ ਪ੍ਰਧਾਨ ਨਿਯੁਕਤ ਕਰਕੇ ਪਾਰਟੀ ਨੇ ਵੱਡਾ ਮਾਣ ਸੌਂਪਿਆ ਹੈ ਅਤੇ ਇਹ ਮਾਣ ਉਨ੍ਹਾਂ ਦੀ ਮਿਹਨਤ, ਕਾਬਲੀਅਤ ਅਤੇ ਹਰ ਇੱਕ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੋਣ ਕਾਰਣ ਮਿਲਿਆ ਹੈ | ਪ੍ਰਧਾਨ ਗਿੱਲ ਬੇਰਕਲਾਂ ਨੇ ਕਿਹਾ ਕਿ ਤੀਸਰੀ ਵਾਰ ਲਖਵੀਰ ਸਿੰਘ ਲੱਖਾ ਪਾਇਲ ਨੂੰ ਜ਼ਿਲ੍ਹਾ ਕਾਂਗਰਸ ਖੰਨਾ ਦਾ ਪ੍ਰਧਾਨ ਬਣਨ ਨਾਲ ਉਨ੍ਹਾਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਮਜ਼ਬੂਤ ਹੋਵੇਗੀ |
ਪਿਛਲੀ ਖ਼ਬਰ ਖੇਤੀਬਾੜੀ ਅਧਿਕਾਰੀਆਂ ਵਲੋਂ ਬੀਜ ਡੀਲਰਾਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ, ਬੀਜਾਂ ਦੇ ਸੈਂਪਲ ਵੀ ਭਰੇ ਅਗਲੀ ਖ਼ਬਰ ਡੀ. ਏ. ਵੀ. ਕਾਲਜੀਏਟ ਸਕੂਲ ਵਿਖੇ ਦੋ ਦਿਨਾ ਟੈਲੇਂਟ ਹੰਟ-2025 ਸਫਲਤਾ ਪੂਰਵਕ ਆਯੋਜਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।