26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਖੇਤੀਬਾੜੀ ਅਧਿਕਾਰੀਆਂ ਵਲੋਂ ਬੀਜ ਡੀਲਰਾਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ, ਬੀਜਾਂ ਦੇ ਸੈਂਪਲ ਵੀ ਭਰੇ

ਅਜੀਤ ਡੈਸਕ 19-11-2025
ਮਾਛੀਵਾੜਾ ਸਾਹਿਬ 18 ਨਵੰਬਰ (ਮਨੋਜ ਕੁਮਾਰ)-ਸਥਾਨਕ ਖੇਤੀਬਾੜੀ ਵਿਭਾਗ ਦੀ ਵਿਸ਼ੇਸ਼ ਟੀਮ ਜਿਸ ਵਿੱਚ ਖੇਤੀਬਾੜੀ ਅਫ਼ਸਰ ਡਾ. ਰਮਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਡਾ. ਗਗਨਦੀਪ ਸਿੰਘ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਹਰਮਨ ਸਿੰਘ ਸ਼ਾਮਿਲ ਸਨ, ਨੇ ਸ਼ਹਿਰ ਦੇ ਸਮੂਹ ਬੀਜ ਡੀਲਰਾਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ | ਇਸ ਮੌਕੇ ਕਣਕ ਦੇ ਬੀਜ ਦੇ ਸੈਂਪਲ ਵੀ ਭਰੇ ਜੋ ਕਿ ਗੁਣਵੱਧਤਾ ਜਾਂਚ ਲਈ ਸਰਕਾਰੀ ਲੈਬੋਰਟਰੀ ਵਿੱਚ ਭੇਜੇ ਜਾਣਗੇ | ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਰ ਦੀਆਂ ਕਰੀਬ 10 ਦੁਕਾਨਾਂ ਤੇ ਇਹ ਚੈਕਿੰਗ ਕੀਤੀ ਗਈ ਤੇ ਬੀਜ ਦੇ ਸੈਂਪਲ ਭਰੇ ਗਏ |
ਪਿਛਲੀ ਖ਼ਬਰ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਖੰਨਾ ਵਿਖੇ ਨਰਸਿੰਗ ਦੇ ਵਿਚ ਕਾਨੂੰਨੀ ਪਹਿਲੂ ਵਿਸ਼ੇ 'ਤੇ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਲਗਾਤਾਰ ਤੀਸਰੀ ਵਾਰ ਪ੍ਰਧਾਨ ਬਣਨਾ ਮਾਣ ਵਾਲੀ ਗੱਲ-ਗਿੱਲ ਬੇਰ ਕਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।