16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਲੱਖਾ ਪਾਇਲ ਦੀ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤੀ ਨਾਲ ਵਰਕਰਾਂ ਵਿਚ ਜੋਸ਼-ਸ਼ਕਤੀ ਆਨੰਦ/ਕਪਿਲ ਆਨੰਦ

ਅਜੀਤ ਡੈਸਕ 20-11-2025
ਮਾਛੀਵਾੜਾ ਸਾਹਿਬ, 19 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਹਲਕਾ ਪਾਇਲ ਦੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਤੀਜੀ ਵਾਰ ਪੁਲਿਸ ਜ਼ਿਲ੍ਹਾ ਖੰਨਾ ਦਾ ਪ੍ਰਧਾਨ ਬਣਾਉਣ 'ਤੇ ਵਰਕਰਾਂ ਵਿਚ ਭਾਰੀ ਜੋਸ਼ ਦੇਖਣ ਨੂੰ ਮਿਲ ਰਿਹਾ ਹੈ¢ ਇਨ੍ਹਾਂ ਸ਼ਬਦਾਂ ਦ ਪ੍ਰਗਟਾਵਾ ਮਾਛੀਵਾੜਾ ਸਾਹਿਬ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਸ਼ਕਤੀ ਆਨੰਦ ਅਤੇ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਕਪਿਲ ਆਨੰਦ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ¢ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਇੱਕ ਅਜਿਹੀ ਸਿਆਸੀ ਪਾਰਟੀ ਹੈ ਜੋ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਸਿਆਸਤ ਵਿਚ ਅੱਗੇ ਆਉਣ ਦਾ ਮੌਕਾ ਦਿੰਦੀ ਹੈ ¢
ਪਿਛਲੀ ਖ਼ਬਰ 25 ਪ੍ਰਤੀਸ਼ਤ ਘੱਟ ਆਮਦ ਨਾਲ ਸਿਮਟਿਆ ਇਸ ਵਾਰ ਝੋਨੇ ਦਾ ਸੀਜ਼ਨ, ਸਰਕਾਰੀ ਆਮਦਨ ਵੀ ਘਟੀ ਤੇ ਕਿਸਾਨ ਵੀ ਹੋਏ ਮਾਯੂਸ ਅਗਲੀ ਖ਼ਬਰ ਹੁੰਡਈ ਮੋਟਰ ਕੰਪਨੀ ਵਲੋਂ ਪਾਲ ਹੁੰਡਈ ਖੰਨਾ ਵਿਖੇ ਸਮਾਰਟ ਕੇਅਰ ਕਲੀਨਿਕ ਕੈਂਪ ਆਰੰਭ, 2 ਦਸੰਬਰ ਤੱਕ ਰਹੇਗਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।