17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਆਪਸੀ ਲੜਾਈ ਕਾਰਨ ਦੋ ਔਰਤਾਂ ਸਮੇਤ 6 ਵਿਅਕਤੀਆਂ 'ਤੇ ਮਾਮਲਾ ਦਰਜ

ਅਜੀਤ ਡੈਸਕ 04-12-2025
ਖੰਨਾ, 3 ਦਸੰਬਰ (ਪੱਤਰ ਪ੍ਰੇਰਕ)-ਗੁਰੂ ਨਾਨਕ ਨਗਰ ਅਮਲੋਹ ਰੋਡ ਵਿਖੇ ਆਪਸੀ ਝਗੜੇ ਵਿਚ ਦੋ ਔਰਤਾਂ ਸਮੇਤ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਐੱਸ. ਐੱਚ. ਓ. ਸਿਟੀ-2 ਇੰਸਪੈਕਟਰ ਹਰਦੀਪ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਧਾਰਾ 115 (2), 126 (2), 351 (2), 191 (3) ਅਧੀਨ ਮਾਮਲਾ ਦਰਜ ਕੀਤਾ ਗਿਆ ਹੈ¢ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਦੋਸ਼ੀਆਂ ਨੂੰ ਛੇਤੀ ਗਿ੍ਫ਼ਤਾਰ ਕਰ ਲਿਆ ਜਾਵੇਗਾ |
ਪਿਛਲੀ ਖ਼ਬਰ ਕਾਂਗਰਸ ਤੇ ਅਕਾਲੀ ਦਲ ਦੇ 9 ਉਮੀਦਵਾਰਾਂ ਦੇ ਬਲਾਕ ਸੰਮਤੀ ਲਈ ਕਾਗ਼ਜ਼ ਦਾਖ਼ਲ ਕੀਤੇ ਅਗਲੀ ਖ਼ਬਰ ਜ਼ੋਨ ਬੇਰਕਲਾਂ ਤੋਂ ਕਾਂਗਰਸੀ ਉਮੀਦਵਾਰ ਲਾਭ ਸਿੰਘ ਨੇ ਬਲਾਕ ਪ੍ਰਧਾਨ ਗਿੱਲ ਬੇਰਕਲਾਂ ਨਾਲ ਨਾਮਜ਼ਦਗੀ ਕਾਗ਼ਜ਼ ਭਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।