17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਕਿ੍ਸ਼ੀ ਵਿਗਿਆਨ ਕੇਂਦਰ ਸਮਰਾਲਾ ਨੇ ਕਿਸਾਨਾਂ ਦਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦਾ ਟੂਰ ਕਰਵਾਇਆ

ਅਜੀਤ ਡੈਸਕ 04-12-2025
ਸਮਰਾਲਾ, 3 ਦਸੰਬਰ (ਕੁਲਵਿੰਦਰ ਸਿੰਘ)-ਕਿ੍ਸ਼ੀ ਵਿਗਿਆਨ ਕੇਂਦਰ ਸਮਰਾਲਾ ਡਾ. ਅਮਨਪ੍ਰੀਤ ਸਿੰਘ ਸਹਾਇਕ ਪ੍ਰੋਫੈਸਰ ਅਤੇ ਡਾ. ਪ੍ਰਮਿੰਦਰ ਕੌਰ ਸਹਾਇਕ ਪ੍ਰੋਫੈਸਰ ਸਦਕਾ ਆਪ ਖ਼ੁਦ ਜੋ ਕਿ 40 ਕਿਸਾਨ ਜਿਹੜੇ ਕਿ ਪਿੰਡ ਰਾਜੇਵਾਲ ਅਤੇ ਪਿੰਡ ਕੁੱਲੇਵਾਲ ਤਹਿਸੀਲ ਸਮਰਾਲਾ ਦੇ ਸਨ ¢ ਉਨ੍ਹਾਂ ਦੇ ਨਾਲ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿਚ ਗਏ¢ ਜਿੱਥੇ ਕਿ ਸਾਰੇ ਕਿਸਾਨਾਂ ਨੂੰ ਡਾ. ਮਹੇਸ਼ ਨਰੰਗ (ਐੱਫ. ਐੱਮ. ਪੀ. ਈ.) ਡਿਪਾਰਟਮੈਂਟ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿਖੇ ਖੇਤੀਬਾੜੀ ਦੀਆਂ ਵੱਖੋ-ਵੱਖ ਮਸ਼ੀਨਾਂ ਦਾ ਦੌਰਾ ਕਰਵਾਇਆ ਅਤੇ ਕਿਸਾਨਾਂ ਨੂੰ ਹਰੇਕ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ | ਉਸ ਸਮੇਂ ਡਾ. ਪ੍ਰਮਿੰਦਰ ਕੌਰ ਹੋਮ ਸਾਇੰਸ ਅਤੇ ਡਾ. ਅਮਨਪ੍ਰੀਤ ਸਿੰਘ ਐਗੋਨੋਮੀ ਵੀ ਸਾਰੇ ਕਿਸਾਨਾਂ ਦੇ ਨਾਲ ਮੌਜੂਦ ਸਨ ¢
ਪਿਛਲੀ ਖ਼ਬਰ ਲੋਕ ਪੱਖੀ ਬੁੱਧੀਜੀਵੀਆਂ ਦੀ ਰਿਹਾਈ ਲਈ ਸੂਬਾ ਪੱਧਰੀ ਕਨਵੈਨਸ਼ਨ ਤੇ ਮੁਜ਼ਾਹਰੇ 'ਚ ਸ਼ਾਮਿਲ ਹੋਣ ਸੰਬੰਧੀ ਮੀਟਿੰਗ ਅਗਲੀ ਖ਼ਬਰ ਛਪਾਰ ਜ਼ੋਨ ਤੋਂ ਕਾਂਗਰਸ ਨੇ ਗੁਰਚੇਤ ਸਿੰਘ ਨੂੰ ਉਮੀਦਵਾਰ ਐਲਾਨਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।