02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਸਾਬਕਾ ਵਿਧਾਇਕ ਜੱਸੀ ਖੰਗੂੜਾ ਨੂੰ ਸਦਮਾ, ਮਾਤਾ ਗੁਰਦਿਆਲ ਕੌਰ ਖੰਗੂੜਾ ਦਾ ਦਿਹਾਂਤ

ਅਜੀਤ ਡੈਸਕ 07-12-2025
ਅਹਿਮਦਗੜ੍ਹ, 6 ਦਸੰਬਰ (ਰਵਿੰਦਰ ਪੁਰੀ)-ਸਾਬਕਾ ਵਿਧਾਇਕ ਜੱਸੀ ਖੰਗੂੜਾ ਦੇ ਮਾਤਾ ਅਤੇ ਸੀਨੀਅਰ ਕਾਂਗਰਸੀ ਆਗੂ ਅਤੇ ਉੱਘੇ ਪ੍ਰਵਾਸੀ ਜਗਪਾਲ ਸਿੰਘ ਖੰਗੂੜਾ ਦੀ ਧਰਮ ਪਤਨੀ ਗੁਰਦਿਆਲ ਕੌਰ ਖੰਗੂੜਾ ਅੱਜ ਅਕਾਲ ਚਲਾਣਾ ਕਰ ਗਈ | ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਮੈਂਬਰ ਪਾਰਲੀਮੈਂਟ ਅਮਰ ਸਿੰਘ ਬੋਪਾਰਾਏ, ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ, ਪ੍ਰਦੇਸ਼ ਕਾਂਗਰਸ ਜ. ਸਕੱਤਰ ਕੈਪਟਨ ਸੰਦੀਪ ਸੰਧੂ, ਮਲਕੀਤ ਸਿੰਘ ਦਾਖਾ, ਗੁਰਕੀਰਤ ਸਿੰਘ ਕੋਟਲੀ, ਭਾਰਤ ਭੂਸ਼ਨ ਆਸ਼ੂ ਆਦਿ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ |
ਪਿਛਲੀ ਖ਼ਬਰ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਦੇ ਉਮੀਦਵਾਰਾਂ ਦੀ ਚੋਣ ਮੁਹਿੰਮ ਦਾ ਹੋਇਆ ਆਗਾਜ਼ ਅਗਲੀ ਖ਼ਬਰ ਨਾਮਜ਼ਦਗੀ ਪੱਤਰ ਰੱਦ ਕਰਵਾਉਣ ਲਈ 'ਆਪ' ਸਰਕਾਰ ਨੇ ਘਟੀਆ ਰਾਜਨੀਤੀ ਖੇਡੀ-ਹਰਜੋਤ ਮਾਂਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।