03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਜ਼ਿਲ੍ਹਾ ਪ੍ਰੀਸ਼ਦ ਦੇ ਬੀਜਾ ਜ਼ੋਨ ਤੋਂ ਮਾਸਟਰ ਅਵਤਾਰ ਦਹੇੜੂ ਦੀ ਜਿੱਤ ਯਕੀਨੀ - ਕਾਕਾ ਗਰੇਵਾਲ ਬੀਜਾ

ਅਜੀਤ ਡੈਸਕ 07-12-2025
ਬੀਜਾ, 6 ਦਸੰਬਰ (ਪ. ਪ.)-ਆਮ-ਆਦਮੀ ਪਾਰਟੀ ਦੇ ਉਮੀਦਵਾਰ ਮਾਸਟਰ ਅਵਤਾਰ ਸਿੰਘ ਦਹੇੜੂ ਨੂੰ ਸਫਲਤਾ ਮਿਲੀ, ਜਦੋਂ ਉਹਨਾਂ ਨੇ ਰਾਜਨੀਤੀ ਦਾ ਮਾਸਟਰ ਸਟਰੋਕ ਖੇਡਦੇ ਹੋਏ ਜਟਾਣਾ ਦੀ ਗ੍ਰਾਮ ਪੰਚਾਇਤ ਨੂੰ ਤੇ ਹੋਰ ਸਾਥੀਆਂ ਨੂੰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ 'ਚ ਆਮ-ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾ ਲਿਆ ਸੀ | ਜਿਸ ਨਾਲ ਮਾਸਟਰ ਦਹੇੜੂ ਨੂੰ ਆਪਣਾ ਭਰਪੂਰ ਸਮਰਥਨ ਦੇਣ ਦਾ ਵਾਅਦਾ ਕੀਤਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਪ-ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਜਨੀਤੀ- ਵਿਗਿਆਨ 'ਚ ਮਾਸਟਰ ਡਿਗਰੀ ਹੋਲਡਰ ਤੇ ਨਾਮਵਰ ਬੁਲਾਰੇ ਕਾਕਾ ਗਰੇਵਾਲ ਨੇ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਮਾਸਟਰ ਦਹੇੜੂ ਨੇ ਚੋਣ-ਮੁਹਿੰਮ ਨੂੰ ਹੁੰਗਾਰਾ ਮਿਲ ਗਿਆ |
ਪਿਛਲੀ ਖ਼ਬਰ ਅਕਾਲੀ ਦਲ ਦੇ ਹਲਕਾ ਇੰਚਾਰਜ ਢਿੱਲੋਂ ਨੇ ਬਲਵਿੰਦਰ ਬੰਬ, ਗਗਨਪ੍ਰੀਤ ਸਿੰਘ ਦੇ ਹੱਕ 'ਚ ਕੀਤੀਆਂ ਮੀਟਿੰਗਾਂ ਅਗਲੀ ਖ਼ਬਰ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਦੇ ਉਮੀਦਵਾਰਾਂ ਦੀ ਚੋਣ ਮੁਹਿੰਮ ਦਾ ਹੋਇਆ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।