08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਲੋਕ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਫ਼ਤਵਾ ਦੇਣਗੇ- ਉਮੀਦਵਾਰ ਹਰਨੇਕ ਸਿੰਘ ਰੁਪਾਲੋਂ

ਅਜੀਤ ਡੈਸਕ 08-12-2025
ਬੀਜਾ, 7 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜੋਨ ਰੁਪਾਲੋ ਤੋਂ ਬਲਾਕ ਸੰਮਤੀ ਦੇ ਉਮੀਦਵਾਰ ਸਾਬਕਾ ਸਰਪੰਚ ਮੌਜੂਦਾ ਲੰਬੜਦਾਰ ਹਰਨੇਕ ਸਿੰਘ ਰੁਪਾਲੋਂ ਨੇ ਆਪਣੇ ਚੋਣ ਪ੍ਰਚਾਰ ਪਿੰਡ ਰੁਪਾਲੋਂ, ਭੌਰਲਾ, ਲੋਪੋਂ, ਟਮਕੌਦੀ, ਮੰਡਿਆਲਾ ਖੁਰਦ ਦੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ | ਇਸ ਸਮੇਂ ਲੰਬੜਦਾਰ ਹਰਨੇਕ ਸਿੰਘ ਰੁਪਾਲੋਂ ਨੇ ਕਿਹਾ ਕਿ ਪੰਜਾਬ ਦੇ ਅੰਦਰ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਹੈ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸਮਰਾਲਾ ਦੇ ਅੰਦਰ ਜਿੰਨੀਆਂ ਵੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਸੀਟਾਂ ਹਨ ਸਾਰੀਆਂ ਦੇ ਉੱਤੇ ਅਕਾਲੀ ਦਲ ਦੇ ਉਮੀਦਵਾਰ ਜਿੱਤ ਦਰਜ ਕਰਨਗੇ |
ਪਿਛਲੀ ਖ਼ਬਰ ਐਸ. ਕੇ. ਐਮ. ਪੰਜਾਬ ਵਲੋਂ ਐਕਸੀਅਨਾਂ ਦੇ ਦਫ਼ਤਰਾਂ ਅੱਗੇ ਰੋਸ ਮੁਜ਼ਾਹਰੇ ਅੱਜ ਅਗਲੀ ਖ਼ਬਰ ਬੀਜਾ ਜੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਤੇ ਕੋਟ ਸੇਖੋਂ ਤੋਂ ਬਲਾਕ ਸੰਮਤੀ ਦੇ ਉਮੀਦਵਾਰ ਕਰਨਗੇ ਸ਼ਾਨਦਾਰ ਜਿੱਤ ਦਰਜ-ਯਾਦੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।