11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸੰਗਤਾਂ ਵਲੋਂ ਮਿਲ ਰਿਹਾ ਭਰਵਾਂ ਹੁੰਗਾਰਾ- ਉਮੀਦਵਾਰ ਬੀਬੀ ਬਲਵਿੰਦਰ ਕੌਰ ਬੀਜਾ

ਅਜੀਤ ਡੈਸਕ 08-12-2025
ਬੀਜਾ, 7 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਿਧਾਨ ਸਭਾ ਹਲਕਾ ਖੰਨਾ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਭਾਰੀ ਜਿੱਤ ਦਰਜ ਕਰਦੇ ਹੋਏ ਆਪਣਾ ਚੇਅਰਮੈਨ ਬਣਾਉਣ ਵਿੱਚ ਕਾਮਯਾਬ ਰਹੇਗਾ | ਅਕਾਲੀ ਦਲ ਬਾਦਲ ਦੀ ਜ਼ੋਨ ਕੋਟ ਸੇਖੋਂ ਤੋਂ ਉਮੀਦਵਾਰ ਬੀਬੀ ਬਲਵਿੰਦਰ ਕੌਰ, ਪਤਨੀ ਨੌਰੰਗ ਸਿੰਘ ਬੀਜਾ ਅਤੇ ਭਰਜਾਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੀਨੀਅਰ ਆਗੂ ਜਸਵੰਤ ਸਿੰਘ ਸੰਤ ਬੀਜਾ ਨੇ ਦੱਸਿਆ ਕਿ ਪਿੰਡ ਬੀਜਾ, ਮੰਡਿਆਲਾ ਕਲਾਂ, ਕੋਟ ਬਨੈਚ ਅਤੇ ਕੋਟ ਸੇਖੋਂ ਦੇ ਅਕਾਲੀ ਵਰਕਰਾਂ ਸਮੇਤ ਹਰ ਵਰਗ ਦੇ ਲੋਕ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਤੇ ਉਮੀਦਵਾਰਾਂ ਨੂੰ ਖੜ੍ਹਾ ਕੀਤਾ ਗਿਆ ਹੈ | ਉਮੀਦਵਾਰ ਬੀਬੀ ਬਲਵਿੰਦਰ ਕੌਰ ਕਿਹਾ ਕਿ ਹੋ ਰਹੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ |
ਪਿਛਲੀ ਖ਼ਬਰ ਵਿਧਾਇਕ ਪਰਾਸ਼ਰ ਅਤੇ ਚੇਅਰਮੈਨ ਮੁੰਡੀਆਂ ਵਲੋਂ ਆਪ ਉਮੀਦਵਾਰ ਦੇਬੀ ਮਾਨਗੜ੍ਹ ਦੇ ਹੱਕ 'ਚ ਚੋਣ ਪ੍ਰਚਾਰ ਅਗਲੀ ਖ਼ਬਰ ਉਮੀਦਵਾਰ ਸਰਪੰਚ ਰਿੰਕੂ ਸੇਹ ਨੇ ਬਗ਼ਲੀ ਕਲਾਂ ਵਿਖੇ ਕੀਤਾ ਵੋਟਰਾਂ ਨਾਲ ਰਾਬਤਾ ਕਾਇਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।