12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਵਿਧਾਇਕ ਪਰਾਸ਼ਰ ਅਤੇ ਚੇਅਰਮੈਨ ਮੁੰਡੀਆਂ ਵਲੋਂ ਆਪ ਉਮੀਦਵਾਰ ਦੇਬੀ ਮਾਨਗੜ੍ਹ ਦੇ ਹੱਕ 'ਚ ਚੋਣ ਪ੍ਰਚਾਰ

ਅਜੀਤ ਡੈਸਕ 08-12-2025
ਕੁਹਾੜਾ, 7 ਦਸੰਬਰ (ਸੰਦੀਪ ਸਿੰਘ ਕੁਹਾੜਾ)-ਹਲਕਾ ਸਾਹਨੇਵਾਲ ਅਧੀਨ ਪੈਂਦੇ ਜ਼ੋਨ ਕੁਹਾੜਾ ਤੋਂ ਆਮ ਪਾਰਟੀ ਦੇ ਉਮੀਦਵਾਰ ਬਲਦੇਵ ਸਿੰਘ ਦੇਬੀ ਮਾਨਗੜ੍ਹ ਦੇ ਹੱਕ ਵਿਚ ਵਿਧਾਇਕ ਪੱਪੀ ਪਰਾਸ਼ਰ ਅਤੇ ਚੇਅਰਮੈਨ ਜ਼ੋਰਾਵਰ ਸਿੰਘ ਮੁੰਡੀਆ ਵਲੋਂ ਚੋਣ ਪ੍ਰਚਾਰ ਕੀਤਾ ਗਿਆ ਅਤੇ ਘਰ-ਘਰ ਜਾ ਕੇ ਵੋਟਾਂ ਮੰਗੀਆਂ ਗਈਆਂ ¢ ਇਸ ਮੌਕੇ ਵਿਧਾਇਕ ਪੱਪੀ ਪਰਾਸ਼ਰ ਅਤੇ ਚੇਅਰਮੈਨ ਜ਼ੋਰਾਵਰ ਸਿੰਘ ਮੁੰਡੀਆਂ ਨੇ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਮ ਪਾਰਟੀ ਦੇ ਕੁਹਾੜਾ ਜ਼ੋਨ ਤੋਂ ਉਮੀਦਵਾਰ ਬਲਦੇਵ ਸਿੰਘ ਦੇਬੀ ਮਾਨਗੜ੍ਹ ਨੰੂ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਬਣਾਓ ¢ ਇਸ ਮੌਕੇ ਰੇਸ਼ਮ ਸਿੰਘ, ਦਵਿੰਦਰ ਸਿੰਘ, ਬਲਵਿੰਦਰ ਸਿੰਘ, ਚਰਨਕੰਵਲ ਸਿੰਘ, ਕੁਲਜੀਤ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ¢
ਪਿਛਲੀ ਖ਼ਬਰ ਵਿਧਾਇਕ ਸੰਗੋਵਾਲ ਵਲੋਂ ਜਸਵੰਤ ਸਿੰਘ ਮੁਕੰਦਪੁਰ ਅਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਅਗਲੀ ਖ਼ਬਰ ਸੰਗਤਾਂ ਵਲੋਂ ਮਿਲ ਰਿਹਾ ਭਰਵਾਂ ਹੁੰਗਾਰਾ- ਉਮੀਦਵਾਰ ਬੀਬੀ ਬਲਵਿੰਦਰ ਕੌਰ ਬੀਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।