12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸੰਗਤਾਂ ਵਲੋਂ ਮਿਲ ਰਿਹਾ ਭਰਵਾਂ ਹੁੰਗਾਰਾ- ਉਮੀਦਵਾਰ ਬੀਬੀ ਬਲਵਿੰਦਰ ਕੌਰ ਬੀਜਾ

ਅਜੀਤ ਡੈਸਕ 08-12-2025
ਬੀਜਾ, 7 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਿਧਾਨ ਸਭਾ ਹਲਕਾ ਖੰਨਾ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਭਾਰੀ ਜਿੱਤ ਦਰਜ ਕਰਦੇ ਹੋਏ ਆਪਣਾ ਚੇਅਰਮੈਨ ਬਣਾਉਣ ਵਿੱਚ ਕਾਮਯਾਬ ਰਹੇਗਾ | ਅਕਾਲੀ ਦਲ ਬਾਦਲ ਦੀ ਜ਼ੋਨ ਕੋਟ ਸੇਖੋਂ ਤੋਂ ਉਮੀਦਵਾਰ ਬੀਬੀ ਬਲਵਿੰਦਰ ਕੌਰ, ਪਤਨੀ ਨੌਰੰਗ ਸਿੰਘ ਬੀਜਾ ਅਤੇ ਭਰਜਾਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੀਨੀਅਰ ਆਗੂ ਜਸਵੰਤ ਸਿੰਘ ਸੰਤ ਬੀਜਾ ਨੇ ਦੱਸਿਆ ਕਿ ਪਿੰਡ ਬੀਜਾ, ਮੰਡਿਆਲਾ ਕਲਾਂ, ਕੋਟ ਬਨੈਚ ਅਤੇ ਕੋਟ ਸੇਖੋਂ ਦੇ ਅਕਾਲੀ ਵਰਕਰਾਂ ਸਮੇਤ ਹਰ ਵਰਗ ਦੇ ਲੋਕ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਤੇ ਉਮੀਦਵਾਰਾਂ ਨੂੰ ਖੜ੍ਹਾ ਕੀਤਾ ਗਿਆ ਹੈ | ਉਮੀਦਵਾਰ ਬੀਬੀ ਬਲਵਿੰਦਰ ਕੌਰ ਕਿਹਾ ਕਿ ਹੋ ਰਹੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ |
ਪਿਛਲੀ ਖ਼ਬਰ ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ- ਡਾ. ਨਿੱਜਰ ਅਗਲੀ ਖ਼ਬਰ ਪੰਚਾਇਤ ਸੰਮਤੀ ਜ਼ੋਨ ਕੁਹਾੜਾ ਤੋਂ ਅਕਾਲੀ ਦਲ ਦੇ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।