15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਅਸਲਾ ਧਾਰਕ ਆਪਣਾ ਅਸਲਾ ਅੱਜ ਪੁਲਿਸ ਥਾਣਾ ਲਾਡੋਵਾਲ 'ਚ ਜਮ੍ਹਾਂ ਕਰਵਾਉਣ-ਇੰਸ: ਗੁਰਸ਼ਿੰਦਰ ਕੌਰ

ਅਜੀਤ ਡੈਸਕ 08-12-2025
ਹੰਬੜਾਂ, 7 ਦਸੰਬਰ (ਮੇਜਰ ਹੰਬੜਾਂ)-ਪੁਲਿਸ ਥਾਣਾ ਲਾਡੋਵਾਲ ਤੇ ਪੁਲਿਸ ਚੌਂਕੀ ਹੰਬੜਾਂ ਦੇ ਘੇਰੇ 'ਚ ਪੈਂਦੇ ਪਿੰਡਾਂ ਦੇ ਅਸਲਾ ਧਾਰਕ ਲੋਕ ਆਪਣਾ ਅਸਲਾ ਅੱਜ ਮਿਤੀ 8 ਦਸੰਬਰ ਸ਼ਾਮ ਤੱਕ ਪੁਲਿਸ ਥਾਣਾ ਲਾਡੋਵਾਲ ਵਿਖੇ ਜਮ੍ਹਾਂ ਕਰਵਾਉਣ | ਇਹ ਪ੍ਰਗਟਾਵਾ ਪੁਲਿਸ ਥਾਣਾ ਲਾਡੋਵਾਲ ਦੇ ਐੱਸ.ਐੱਚ.ਓ. ਗੁਰਸ਼ਿੰਦਰ ਕੌਰ ਨੇ ਪੁਲਿਸ ਚੌਂਕੀ ਹੰਬੜਾਂ ਵਿਖੇ ਅਸਲਾ ਧਾਰਕਾਂ ਨੂੰ ਅਸਲਾ ਜਮ੍ਹਾਂ ਕਰਨ ਸਬੰਧੀ ਅਪੀਲ ਕਰਦਿਆਂ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਪੁਲਿਸ ਕਮਿਸ਼ਨਰ ਲੁਧਿਆਣਾ ਦੀਆਂ ਹਦਾਇਤਾਂ 'ਤੇ ਅਸਲਾ ਧਾਰਕਾਂ ਨੂੰ ਅਸਲਾ ਥਾਣੇ ਅੰਦਰ ਜਮ੍ਹਾਂ ਕਰਨ ਦੀਆਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ |

ਪਿਛਲੀ ਖ਼ਬਰ ਮਾਤਾ ਗੁਜਰ ਕੌਰ ਅਕੈਡਮੀ ਯੂ.ਐੱਸ.ਏ ਨੇ ਗੁਰੂਕੁਲ ਸਕੂਲ ਬਜ਼ੁਰਗ ਵਿਚ ਸ਼ਬਦ ਗਾਇਨ ਤੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ 25 ਜ਼ੋਨਾਂ 'ਚੋਂ 6 ਜ਼ੋਨਾਂ 'ਚ 'ਆਪ' ਦੇ 5 ਅਤੇ ਕਾਂਗਰਸ ਦਾ ਇਕ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।