15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਕਾਂਗਰਸ ਪਾਰਟੀ ਦੇ ਉਮੀਦਵਾਰ ਇਤਿਹਾਸਕ ਜਿੱਤ ਪ੍ਰਾਪਤ ਕਰਨਗੇ- ਗਿੱਲ ਬੇਰ ਕਲਾਂ

ਅਜੀਤ ਡੈਸਕ 08-12-2025
ਮਲੌਦ, 7 ਦਸੰਬਰ (ਦਿਲਬਾਗ ਸਿੰਘ ਚਾਪੜਾ)- ਜ਼ਿਲ੍ਹਾ ਪ੍ਰੀਸ਼ਦ ਜੋਨ ਰਾਮਗੜ੍ਹ ਸਰਦਾਰਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਵਤਾਰ ਸਿੰਘ ਤਾਰੀ ਦੀ ਚੋਣ ਮੁਹਿੰਮ ਦੌਰਾਨ ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਇਤਿਹਾਸਿਕ ਜਿੱਤ ਪ੍ਰਾਪਤ ਕਰਨਗੇ, ਕਿਉਂਕਿ ਪ੍ਰਚਾਰ ਮੁਹਿੰਮ ਦੌਰਾਨ ਪਿੰਡਾਂ ਵਿੱਚ ਕਾਂਗਰਸ ਪਾਰਟੀ ਨੂੰ ਭਾਰੀ ਹੁੰਗਾਰਾ ਮਿਲ ਰਿਹਾ ਹੈ | ਇਸ ਮੌਕੇ ਐਮ. ਪੀ. ਅਮਰ ਸਿੰਘ ਦੇ ਸਲਾਹਕਾਰ ਪ੍ਰਭਦੀਪ ਸਿੰਘ ਨਾਰੰਗਵਾਲ, ਜਗਮੋਹਣ ਸਿੰਘ ਸੀਨੀਅਰ ਆਗੂ, ਨਿਰਭੈ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਚਾਇਤ ਸੰਮਤੀ ਜ਼ੋਨ ਬਿਲਾਸਪੁਰ ਤੋਂ 'ਆਪ' ਵੱਲੋਂ ਗੁਰਪਾਲ ਸਿੰਘ ਲੱਧੜ ਚੋਣ ਮੈਦਾਨ 'ਚ ਅਗਲੀ ਖ਼ਬਰ ਦੋਰਾਹਾ 'ਚ ਹੀਰੋ ਹਾਰਟ ਵਲੋਂ ਲਗਾਏ ਮੁਫ਼ਤ ਹਾਰਟ ਚੈੱਕਅਪ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।