15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਪੰਚਾਇਤ ਸੰਮਤੀ ਜ਼ੋਨ ਬਿਲਾਸਪੁਰ ਤੋਂ 'ਆਪ' ਵੱਲੋਂ ਗੁਰਪਾਲ ਸਿੰਘ ਲੱਧੜ ਚੋਣ ਮੈਦਾਨ 'ਚ

ਅਜੀਤ ਡੈਸਕ 08-12-2025
ਰਾੜਾ ਸਾਹਿਬ, 7 ਦਸੰਬਰ (ਸੁਖਵੀਰ ਸਿੰਘ ਚਣਕੋਈਆਂ)-ਪੰਚਾਇਤ ਸੰਮਤੀ ਜੋਨ ਬਿਲਾਸਪੁਰ ਤੋਂ ਆਮ ਆਦਮੀ ਪਾਰਟੀ ਵੱਲੋਂ ਗੁਰਪਾਲ ਸਿੰਘ ਬਿਲਾਸਪੁਰ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ | ਸੀਨੀ. ਆਗੂ ਡਾ. ਸਰਬਜੀਤ ਸਿੰਘ ਲੱਧੜ ਨੇ ਦੱਸਿਆ ਕਿ ਹਲਕਾ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਗੁਰਪਾਲ ਸਿੰਘ ਲੱਧੜ ਨੂੰ ਜੋਨ ਬਿਲਾਸਪੁਰ ਤੋਂ ਟਿਕਟ ਦੇ ਕੇ ਨਿਵਾਜਿਆ ਗਿਆ ਹੈ | ਉਨ੍ਹਾਂ ਵੋਟਰਾਂ-ਸਪੋਰਟਰਾਂ ਨੂੰ ਅਪੀਲ ਕੀਤੀ ਕਿ ਆਪ ਦੇ ਉਮੀਦਵਾਰ ਗੁਰਪਾਲ ਸਿੰਘ ਦਾ ਸਮਰਥਨ ਕੀਤਾ ਜਾਵੇ |
ਪਿਛਲੀ ਖ਼ਬਰ ਭਾਜਪਾ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ-ਸੁਖਵਿੰਦਰ ਲਾਲ ਸੁੱਖੀ ਸ਼ਰਮਾ ਅਗਲੀ ਖ਼ਬਰ ਕਾਂਗਰਸ ਪਾਰਟੀ ਦੇ ਉਮੀਦਵਾਰ ਇਤਿਹਾਸਕ ਜਿੱਤ ਪ੍ਰਾਪਤ ਕਰਨਗੇ- ਗਿੱਲ ਬੇਰ ਕਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।