26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸੜਕ ਹਾਦਸੇ ਵਿਚ ਇੱਕ ਦੀ ਮੌਤ, ਇੱਕ ਜ਼ਖ਼ਮੀ

ਅਜੀਤ ਡੈਸਕ 27-12-2025
ਖੰਨਾ, 26 ਦਸੰਬਰ (ਹਰਜਿੰਦਰ ਸਿੰਘ ਲਾਲ)-ਅੱਜ ਸ਼ਾਮ ਖੰਨਾ ਦੇ ਜੀ. ਟੀ. ਰੋਡ 'ਤੇ ਸ਼ਨੀ ਮੰਦਿਰ ਨੇੜੇ ਹੋਏ ਸੜਕ ਹਾਦਸੇ ਵਿਚ 1 ਵਿਅਕਤੀ ਦੀ ਮੌਤ ਅਤੇ ਇਕ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਪਿੰਡ ਸਲੌਦੀ ਸਿੰਘਾਂ ਦਾ ਵਾਸੀ ਹੈ | ਪਤਾ ਲੱਗਾ ਹੈ ਕੋਈ ਟਰੱਕ ਇਨ੍ਹਾਂ ਦੀ ਬਾਈਕ ਨੂੰ ਟੱਕਰ ਮਾਰ ਕੇ ਫ਼ਰਾਰ ਹੋ ਗਿਆ | ਜ਼ਖਮੀ ਅਤੇ ਲਾਸ਼ ਨੂੰ ਸਿਵਲ ਹਸਪਤਾਲ ਵਿਚ ਪਹੁੰਚਾਇਆ ਗਿਆ | ਮਿ੍ਤਕ ਦਾ ਨਾਮ ਸੋਮਾ ਸਿੰਘ ਦੱਸਿਆ ਗਿਆ ਹੈ | ਉਹ ਕਰੀਬ 45 ਸਾਲ ਉਮਰ ਦਾ ਸੀ | ਜਦੋਂ ਕਿ ਜ਼ਖਮੀ ਲਲਹੇੜੀ ਪਿੰਡ ਦਾ ਬੂਟਾ ਸਿੰਘ ਦੱਸਿਆ ਗਿਆ ਹੈ |
ਪਿਛਲੀ ਖ਼ਬਰ ਕੌਂਸਲ ਦੀ ਨਵੀਂ ਵਾਰਡਬੰਦੀ ਦਾ ਨਕਸ਼ਾ ਲਾ ਕੇ ਹਟਾਉਣ ਦਾ ਕਾਂਗਰਸੀ ਅਤੇ ਅਕਾਲੀ ਨੇਤਾਵਾਂ ਵਲੋਂ ਵਿਰੋਧ ਅਗਲੀ ਖ਼ਬਰ ਸ਼ਹੀਦੀ ਸਭਾ ਦੌਰਾਨ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਨੇ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।