25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਪਿੰਡ ਲਲਹੇੜੀ ਦੀ ਸੰਗਤ ਤੇ ਐਨ. ਆਰ. ਆਈਜ਼. ਦੇ ਸਹਿਯੋਗ ਨਾਲ ਲੰਗਰ ਲਗਾਇਆ

ਅਜੀਤ ਡੈਸਕ 27-12-2025
ਖੰਨਾ, 26 ਦਸੰਬਰ (ਹਰਜਿੰਦਰ ਸਿੰਘ ਲਾਲ)-ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿਚ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਚੱਲ ਰਹੇ ਤਿੰਨ ਦਿਨਾਂ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਪਿੰਡ ਲਲਹੇੜੀ ਦੀ ਸਮੂਹ ਸੰਗਤ ਤੇ ਐਨ. ਆਰ. ਆਈਜ਼. ਦੇ ਸਹਿਯੋਗ ਨਾਲ ਚਾਹ ਪਕੌੜਿਆਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਲੰਗਰ ਵਿਚ ਇਲਾਕੇ ਅਤੇ ਪਿੰਡ ਵਾਸੀਆਂ ਵਲੋਂ ਪੂਰਨ ਸਹਿਯੋਗ ਦਿੱਤਾ ਗਿਆ |
ਪਿਛਲੀ ਖ਼ਬਰ ਏ.ਐੱਸ. ਕਾਲਜ ਖੰਨਾ ਵਿਖੇ ਚੱਲ ਰਹੇ 7 ਦਿਨਾਂ ਐਨ. ਐੱਸ. ਐੱਸ. ਕੈਂਪ ਵਿਚ 'ਤਣਾਅ ਪ੍ਰਬੰਧਨ' ਵਿਸ਼ੇ 'ਤੇ ਸੈਸ਼ਨ ਅਗਲੀ ਖ਼ਬਰ ਏ. ਐੱਸ. ਕਾਲਜ ਵਿਚ ਵਿਦਿਆਰਥੀਆਂ ਨੂੰ ਮਿਲੀਆਂ ਨੌਕਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।