15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸੀਚੇਵਾਲ ਮਾਡਲ ਪ੍ਰੋਜੈਕਟ ਦੀ ਸੰਤ ਬਾਬਾ ਹਰਚੰਦ ਸਿੰਘ ਨੇ ਕੰਮ ਦੀ ਸ਼ੁਰੂਆਤ ਕਰਵਾਈ

ਅਜੀਤ ਡੈਸਕ 28-12-2025
ਮਲੌਦ, 27 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਮਲੌਦ ਅਧੀਨ ਪੈਂਦੇ ਪਿੰਡ ਸਿਆੜ ਵਿਖੇ ਮਨਜ਼ੂਰ ਹੋਏ ਸੀਚੇਵਾਲ ਮਾਡਲ ਪ੍ਰੋਜੈਕਟ ਦੀ ਸ਼ੁਰੂਆਤ ਸੰਤ ਬਾਬਾ ਹਰਚੰਦ ਸਿੰਘ ਦੁਆਰਾ ਆਪਣੇ ਕਰ ਕਮਲਾਂ ਨਾਲ ਨੀਂਹ ਰੱਖ ਕੇ ਕਰਵਾਈ ਗਈ | ਸਰਪੰਚ ਲਵਪ੍ਰੀਤ ਕੌਰ ਨੇ ਦੱਸਿਆ ਕਿ ਇਹ ਪ੍ਰਾਜੈਕਟ 20 ਲੱਖ ਰੁਪਏ ਤੋਂ ਵੱਧ ਰਾਸੀ ਦੀ ਲਾਗਤ ਨਾਲ ਤਿਆਰ ਹੋਵੇਗਾ | ਇਸ ਮੌਕੇ ਕਿਰਨਜੀਤ ਕੌਰ, ਹਰਵਿੰਦਰ ਕੌਰ, ਗੁਰਪ੍ਰੀਤ ਕੌਰ ਪੰਚ, ਪਰਮਜੀਤ ਕੌਰ ਪੰਚ, ਜਸਪਾਲ ਸਿੰਘ ਪੰਚ, ਜਰਨੈਲ ਸਿੰਘ (ਬਾਬਾ ਜੀ ਦੇ ਸੇਵਕ), ਪ੍ਰਗਟ ਸਿੰਘ ਸਿਆੜ ਆਪ ਆਗੂ, ਰਣਜੀਤ ਸਿੰਘ, ਬਖਤੌਰ ਸਿੰਘ, ਤੇਜਾ ਸਿੰਘ, ਰਛਪਾਲ ਸਿੰਘ, ਅਮਰਜੀਤ ਸਿੰਘ, ਕਿਰਪਾਲ ਸਿੰਘ, ਜਗਤਾਰ ਸਿੰਘ, ਬਾਰਾ ਸਿੰਘ, ਲੱਖਾ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਦੀ ਵਾਰਡਬੰਦੀ ਲੁਕਾਉਣ ਦੀ ਕੋਸ਼ਿਸ਼ ਖ਼ਿਲਾਫ਼ ਸੰਘਰਸ਼ ਕਰਾਂਗੇ- ਗੁਰਕੀਰਤ ਸਿੰਘ ਕੋਟਲੀ ਅਗਲੀ ਖ਼ਬਰ ਦੋਰਾਹਾ ਵਿਖੇ ਸੁਹਾਗ ਜਿਊਲਰਜ਼ ਵਾਲਿਆਂ ਨੇ ਕਰਵਾਏ ਦਸਤਾਰ ਮੁਕਾਬਲੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।