15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸ਼ਹੀਦੀ ਦਿਹਾੜੇ 'ਤੇ ਬੱਸ ਸਟੈਂਡ ਖੰਨਾ ਵਿਖੇ ਬਰੈੱਡ, ਛੋਲਿਆਂ ਦਾ ਲੰਗਰ ਲਗਾਇਆ

ਅਜੀਤ ਡੈਸਕ 28-12-2025
ਖੰਨਾ, 27 ਦਸੰਬਰ (ਹਰਜਿੰਦਰ ਸਿੰਘ ਲਾਲ)-ਸ਼ਹੀਦੀ ਦਿਹਾੜੇ 'ਤੇ ਬੱਸ ਸਟੈਂਡ ਖੰਨਾ ਵਿਖੇ ਬਰੈੱਡ, ਛੋਲਿਆਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਗੁਰਦੀਪ ਸਿੰਘ ਦੀਪਾ ਸਾਬਕਾ ਕੌਂਸਲਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ 'ਤੇ ਬਿਕਰਮ ਸਿੰਘ, ਗੁਰਮੀਤ ਸਿੰਘ, ਇੰਦਰਜੀਤ ਸਿੰਘ ਰੋਮਾਣਾ, ਬੰਟੀ ਰੋਮਾਣਾ, ਪਿ੍ੰ. ਦੀਪਕ, ਦੀਪਕ ਮਹਿਰਾ, ਕਾਕਾ, ਮੰਗਲ, ਅਮਿ, ਮੋਨੂੰ, ਕਮਲ ਆਦਿ ਹਾਜ਼ਰ ਸਨ | ਇਸ ਮੌਕੇ ਗੁਰਦੀਪ ਸਿੰਘ ਦੀਪਾ ਨੇ ਕਿਹਾ ਕਿ ਸਹਿਬਜ਼ਾਦਿਆਂ ਦੀ ਸ਼ਹੀਦੀ ਦੁਨੀਆਂ ਵਿਚ ਅਲੌਕਿਕ ਸ਼ਹੀਦੀ ਹੈ | ਜਿਸ ਦੀ ਕਿਤੇ ਹੋਰ ਮਿਸਾਲ ਨਹੀਂ ਮਿਲਦੀ ਹੈ | ਸੰਗਤ ਸ਼ਹੀਦੀ ਸਪਤਾਹ ਵਿਚ ਗੁਰਬਾਣੀ ਕੀਰਤਨ ਕਰਦੀ ਹੈ ਅਤੇ ਸ਼ਹੀਦਾਂ ਨੂੰ ਯਾਦ ਕਰਦੀ ਹੈ |
ਪਿਛਲੀ ਖ਼ਬਰ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੁੱਧ ਤੇ ਪ੍ਰਸ਼ਾਦੇ ਦਾ ਲੰਗਰ ਲਗਾਇਆ ਅਗਲੀ ਖ਼ਬਰ ਪਿੰਡ ਢੀਂਡਸਾ ਵਿਖੇ ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।