15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਪ੍ਰਾਇਮਰੀ ਸਕੂਲ ਛੀਨੀਵਾਲ ਕਲਾਂ ਨੂੰ ਵਾਟਰ ਕੂਲਰ ਭੇਟ <br/>

ਅਜੀਤ ਡੈਸਕ 17-07-2025
ਮਹਿਲ ਕਲਾਂ, 16 ਜੁਲਾਈ (ਤਰਸੇਮ ਸਿੰਘ ਗਹਿਲ)-ਸਰਕਾਰੀ ਪ੍ਰਾਇਮਰੀ ਸਕੂਲ ਛੀਨੀਵਾਲ ਕਲਾਂ ਲਈ ਬਲੌਰ ਸਿੰਘ ਯੂ.ਕੇ ਅਤੇ ਸੁਖਮੰਦਰ ਸਿੰਘ ਗੋਧੇ ਕੇ ਅਤੇ ਚਮਕੌਰ ਸਿੰਘ ਗੋਧੇ ਕੇ ਦੇ ਪਰਿਵਾਰ ਵਲੋਂ 35 ਹਜ਼ਾਰ ਰੁਪਏ ਦੀ ਲਾਗਤ ਵਾਲਾ ਵਾਟਰ ਕੂਲਰ ਦਾਨ ਕੀਤਾ ਹੈ | ਇਸ ਸਮੇਂ ਸਕੂਲ ਸਟਾਫ਼ ਨੇ ਦੱਸਿਆ ਕਿ ਸੁਖਮਨੀ ਸੇਵਾ ਸੁਸਾਇਟੀ ਛੀਨੀਵਾਲ ਕਲਾਂ ਦੇ ਪ੍ਰਧਾਨ ਜਗਮੇਲ ਸਿੰਘ ਦੇ ਉੱਦਮ ਨਾਲ ਵਾਟਰ ਕੂਲਰ ਦਾਨ ਕਰਵਾਇਆ ਗਿਆ | ਇਸ ਮੌਕੇ ਹੈੱਡ ਮਾਸਟਰ ਲਖਵੀਰ ਸਿੰਘ, ਕੁਲਵਿੰਦਰ ਕੌਰ, ਅਮਨਦੀਪ ਕੌਰ, ਸਰਬਜੀਤ ਕੌਰ, ਸਕੂਲ ਕਮੇਟੀ ਚੇਅਰਮੈਨ ਸੁਖਵਿੰਦਰ ਸਿੰਘ, ਸੁਖਮੰਦਰ ਸਿੰਘ ਗੋਧੇ ਕੇ, ਚਮਕੌਰ ਸਿੰਘ ਗੋਧੇ ਕੇ, ਰਾਏ ਸਿੰਘ, ਹਰਮੇਲ ਸਿੰਘ, ਅਜੈਬ ਸਿੰਘ ਤੇ ਨਿਰਭੈ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਟੰਡਨ ਸਕੂਲ ਵਿਖੇ ਮਾਡਲ ਯੂਨਾਈਟਿਡ ਨੇਸ਼ਨਜ਼ ਪ੍ਰੋਗਰਾਮ ਦਾ ਆਗਾਜ਼ <br/> ਅਗਲੀ ਖ਼ਬਰ ਐੱਸ. ਬੀ. ਐੱਸ. ਪਬਲਿਕ ਸਕੂਲ ਨੇ ਬੂਟੇ ਲਗਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।