15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਭਾਕਿਯੂ ਉਗਰਾਹਾਂ ਇਕਾਈ ਹੰਡਿਆਇਆ ਦੀ ਚੋਣ ਹੋਈ <br/>

ਅਜੀਤ ਡੈਸਕ 17-07-2025
ਹੰਡਿਆਇਆ, 16 ਜੁਲਾਈ (ਗੁਰਜੀਤ ਸਿੰਘ ਖੱੁਡੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਹੰਡਿਆਇਆ ਦੇ ਸਾਂਝੇ ਪਿੰਡਾਂ ਬੀਕਾ ਸੂਚ ਪੱਤੀ, ਸੈਦੋ ਪੱਤੀ ਅਤੇ ਕੋਠੇ ਜੰਡੋਕੇ ਦੀ ਚੋਣ ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ, ਨਿਰਪਜੀਤ ਸਿੰਘ ਤੇ ਬਲਵਿੰਦਰ ਸਿੰਘ ਦੀ ਨਿਗਰਾਨੀ ਵਿਚ ਸਰਬਸੰਮਤੀ ਨਾਲ ਹੋਈ, ਜਿਸ ਵਿਚ ਬਲਵੀਰ ਸਿੰਘ ਨੂੰ ਪ੍ਰਧਾਨ, ਪਿ੍ਤਪਾਲ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਚੂਹੜ ਸਿੰਘ ਨੂੰ ਜਨਰਲ ਸਕੱਤਰ, ਗੁਰਮੇਲ ਸਿੰਘ ਸਹਾਇਕ ਸਕੱਤਰ, ਨਛੱਤਰ ਸਿੰਘ ਜੰਡੋਕਾ ਨੂੰ ਖ਼ਜ਼ਾਨਚੀ, ਰਘਵੀਰ ਸਿੰਘ ਨੂੰ ਸਹਿ ਖ਼ਜ਼ਾਨਚੀ ਚੁਣਿਆ ਗਿਆ | ਜਦਕਿ ਗੁਰਚਰਨ ਸਿੰਘ, ਕਰਮਜੀਤ ਸਿੰਘ, ਮੱਖਣ ਸਿੰਘ, ਗੁਰਤੇਜ ਸਿੰਘ, ਦਰਸ਼ਨ ਸਿੰਘ, ਜਸਵੀਰ ਸਿੰਘ ਨੂੰ ਕਾਰਜਕਾਰਨੀ ਮੈਂਬਰ ਚੁਣਿਆ ਗਿਆ | ਇਸ ਸਮੇਂ ਅਵਤਾਰ ਸਿੰਘ ਸੋਨੀ ਸਿੱਧੂ, ਗੁਰਪ੍ਰੀਤ ਸਿੰਘ, ਭੂਰਾ ਸਿੰਘ ਸੂਚ, ਚੰਦ ਸਿੰਘ, ਸੁਰਜੀਤ ਸਿੰਘ, ਭੋਲਾ ਸਿੰਘ, ਸੰਦੀਪ ਸਿੰਘ, ਇਕਬਾਲ ਸਿੰਘ ਸਮੇਤ ਕਿਸਾਨ ਹਾਜ਼ਰ ਸਨ |

ਪਿਛਲੀ ਖ਼ਬਰ ਐੱਸ.ਐੱਸ.ਡੀ. ਕਾਲਜ ਵਿਖੇ ਵਿਦਿਆਰਥੀਆਂ ਨੂੰ ਆਪਣਾ ਕਰੀਅਰ ਬਣਾਉਣ ਸੰਬੰਧੀ ਦਿੱਤੀ ਜਾਣਕਾਰੀ <br/> ਅਗਲੀ ਖ਼ਬਰ ਜੈ ਮਾਂ ਭਵਾਨੀ ਕਲੱਬ ਵਲੋਂ ਵਿਸ਼ਾਲ ਜਾਗਰਣ 19 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।