06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਨਸ਼ੀਲਾ ਪਾਊਡਰ ਬਰਾਮਦ, ਮਾਮਲਾ ਦਰਜ

ਅਜੀਤ ਡੈਸਕ 18-07-2025
ਧਨੌਲਾ, 17 ਜੁਲਾਈ (ਜਤਿੰਦਰ ਸਿੰਘ ਧਨੌਲਾ)-ਧਨੌਲਾ ਪੁਲਿਸ ਨੇ ਨਿਰਮਲ ਸਿੰਘ ਨਿੰਮਾ ਪੁੱਤਰ ਜੋਗਾ ਸਿੰਘ ਵਾਸੀ ਮਲਕਾਣੀ ਪੱਤੀ ਬਡਬਰ ਪਾਸੋਂ 15 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਧਨੌਲਾ ਪੁਲਿਸ ਨੇ ਇਤਲਾਹ ਮਿਲਣ 'ਤੇ ਵੱਖ-ਵੱਖ ਵਹੀਕਲਾਂ ਦੀ ਚੈਕਿੰਗ ਕੀਤੀ ਜਿਸ ਦੌਰਾਨ ਨਿਰਮਲ ਸਿੰਘ ਪਾਸੋਂ 15 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ |
ਪਿਛਲੀ ਖ਼ਬਰ ਹੰਡਿਆਇਆ ਦੇ ਗਰਿੱਡ ਦਾ ਬਸਬਾਰ ਸੜਿਆ, ਸਪਲਾਈ ਰਹੀ ਬੰਦ ਅਗਲੀ ਖ਼ਬਰ ਟੱਲੇਵਾਲ ਵਿਖੇ ਗੰਦੇ ਪਾਣੀ ਦੀ ਬਦਬੂ ਨੇ ਵਿਦਿਆਰਥੀਆਂ ਤੇ ਰਾਹਗੀਰਾਂ ਦੇ ਨੱਕ 'ਚ ਕੀਤਾ ਦਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।