05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

1500 ਪਰੈਗਾਬਲਿਨ ਕੈਪਸੂਲਾਂ ਸਮੇਤ 4 ਜਣੇ ਕਾਬੂ

ਅਜੀਤ ਡੈਸਕ 20-07-2025
ਬਰਨਾਲਾ, 19 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ 4 ਵਿਅਕਤੀਆਂ ਨੂੰ 1500 ਪਰੈਗਾਬਲਿਨ ਕੈਪਸੂਲਾਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਏ.ਐਸ.ਆਈ. ਪ੍ਰਦੀਪ ਕੁਮਾਰ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਤਸਕਰਾਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਹਰਮਨ ਸਿੰਘ ਪੱੁਤਰ ਰਾਮ ਸਿੰਘ, ਰਵੀ ਸਿੰਘ ਪੱੁਤਰ ਕੁਲਵੰਤ ਸਿੰਘ, ਅਭਿਸ਼ੇਕ ਸਿੰਘ ਪੱੁਤਰ ਦਰਸ਼ਨ ਸਿੰਘ, ਜਸਕਰਨ ਸਿੰਘ ਪੱੁਤਰ ਜਸਵੀਰ ਸਿੰਘ ਵਾਸੀਅਨ ਬਰਨਾਲਾ ਨਸ਼ਾ ਵੇਚਣ ਦੇ ਆਦੀ ਹਨ ਜੋ ਕਿ ਅੱਜ ਦਸਹਿਰਾ ਗਰਾਉਂਡ ਨਜ਼ਦੀਕ ਤੁਰ ਫਿਰ ਕੇ ਨਸ਼ਾ ਵੇਚ ਰਹੇ ਹਨ ਤਾਂ ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕਰ ਕੇ ਇਨ੍ਹਾਂ ਕੋਲੋਂ 1500 ਪਰੈਗਾਬਲਿਨ ਕੈਪਸੂਲ ਬਰਾਮਦ ਕਰਦਿਆਂ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਸੀਰਾ ਬਨਭੌਰਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ <br/> ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਰਨਾਲਾ ਜ਼ਿਲ੍ਹੇ ਵਿਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ 8 ਜਨਤਕ ਲਾਇਬ੍ਰੇਰੀਆਂ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।