08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਵਿਗਿਆਨ ਗਿਆਨ ਵਿਸ਼ੇ ਸੰਬੰਧੀ ਗਤੀਵਿਧੀਆਂ ਕਰਵਾਈਆਂ <br/>

ਅਜੀਤ ਡੈਸਕ 20-07-2025
ਬਰਨਾਲਾ, 19 ਜੁਲਾਈ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਅੰਤਰ ਹਾਊਸ ਵਿਗਿਆਨ ਗਿਆਨ ਵਿਸ਼ੇ ਸਬੰਧੀ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਮੁਕਾਬਲਿਆਂ ਦੌਰਾਨ ਇਗਨਿਸ ਹਾਊਸ ਨੇ ਪਹਿਲਾ ਸਥਾਨ ਹਾਸਲ ਕੀਤਾ | ਪਿ੍ੰਸੀਪਲ ਸਰਬਜੀਤ ਕੌਰ ਸਰਾਂ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਸ਼ਤਰੰਜ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਆਰੀਆ ਭੱਟ ਕਾਲਜ ਦਾ ਬੀ.ਸੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।