10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸਰਕਾਰੀ ਪ੍ਰਾਇਮਰੀ ਸਕੂਲ ਜੰਡਸਰ ਬਲਾਕ ਸ਼ਹਿਣਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 21-07-2025
ਸ਼ਹਿਣਾ, 20 ਜੁਲਾਈ (ਸੁਰੇਸ਼ ਗੋਗੀ)-ਸਰਕਾਰੀ ਪ੍ਰਾਇਮਰੀ ਸਕੂਲ ਜੰਡਸਰ ਬਲਾਕ ਸ਼ਹਿਣਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਤੇ ਬੱਚਿਆਂ ਨੇ ਵੱਖ-ਵੱਖ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ | ਇਸ ਮੌਕੇ ਸਕੂਲ ਇੰਚਾਰਜ ਮੰਗਲ ਸਿੰਘ ਤੇ ਅਧਿਆਪਕਾ ਵੀਰਪਾਲ ਕੌਰ ਦੀ ਅਗਵਾਈ ਵਿਚ ਕਰਵਾਏ ਸਮਾਗਮ ਮੌਕੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਭਾਗ ਲਿਆ ਤੇ ਸੱਭਿਆਚਾਰ ਨਾਲ ਸੰਬੰਧਿਤ ਕਲਾਵਾਂ ਪੇਸ਼ ਕੀਤੀਆਂ | ਇਸ ਮੌਕੇ ਸਾਬਕਾ ਸਰਪੰਚ ਬਲਵੀਰ ਸਿੰਘ, ਸਾਬਕਾ ਚੇਅਰਮੈਨ ਬਲਵੀਰ ਸਿੰਘ, ਰਘਵੀਰ ਸਿੰਘ, ਅਮਰਜੀਤ ਕੌਰ ਨੇ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ |

ਪਿਛਲੀ ਖ਼ਬਰ ਨੇਚਰ ਲਵਰਜ਼ ਕਲੱਬ ਵਲੋਂ ਬੂਟੇ ਲਾਉਣ ਦੀ ਮੁਹਿੰਮ ਕੀਤੀ ਤੇਜ਼ <br/> ਅਗਲੀ ਖ਼ਬਰ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਜਾਗਰੂਕਤਾ ਜ਼ਰੂਰੀ-ਐੱਸ. ਡੀ. ਐੱਮ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।