ਮੁੱਖ ਮੰਤਰੀ ਵਲੋਂ ਸ਼ਹਿਣਾ ਲਈ ਕੋਈ ਸਹੂਲਤ ਨਾ ਦੇਣ ਦੇ ਰੋਸ ਵਜੋਂ ਪਿੰਡ ਵਾਸੀਆਂ ਨੇ ਕੀਤੀ ਨਾਅਰੇਬਾਜ਼ੀ
ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਰੋਸ ਪ੍ਰਗਟ ਕਰਦੇ ਹੋਏ ਸੁਖਵਿੰਦਰ ਸਿੰਘ ਧਾਲੀਵਾਲ, ਸੁਖਵਿੰਦਰ ਸਿੰਘ ਕਲਕੱਤਾ ਤੇ ਹੋਰ ਆਗੂ | ਤਸਵੀਰ : ਸੁਰੇਸ਼ ਗੋਗੀ
<br/>
21-07-2025
ਇਸ ਮੌਕੇ ਰੌਸ਼ਨ ਲਾਲ ਸ਼ਰਮਾ ਸਾਬਕਾ ਪੰਚ, ਗੁਰਤੇਜ ਸਿੰਘ ਸੰਧੂ, ਕਰਮਜੀਤ ਸਿੰਘ ਕੰਦਾ, ਦੀਪਾ ਬਾਵਾ, ਲਖਵੀਰ ਸਿੰਘ ਦੋਦੇਵਾਲੀਆ, ਸਾਹਿਬਦੀਨ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ |