ਲੋਕ ਸੇਵਾ ਕਰ ਕੇ ਆਤਮ ਸੰਤੁਸ਼ਟੀ ਅਤੇ ਆਤਮ ਅਨੰਦ ਦੀ ਪ੍ਰਾਪਤੀ ਹੁੰਦੀ ਹੈ-ਧਾਲੀਵਾਲ <br/>
ਅਜੀਤ ਡੈਸਕ
01-09-2025
ਇਸ ਮੌਕੇ ਉਨ੍ਹਾਂ ਲੋੜਵੰਦ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਉਹ ਹਰ ਸਮੇਂ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ ਅਤੇ ਨਾਲ ਹੀ ਦੋਵੇਂ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨਾਲੋਂ ਵਿੱਛੜੀਆਂ ਰੂਹਾਂ ਨੂੰ ਆਪਣੇ ਚਰਨਾਂ 'ਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ | ਇਸ ਮੌਕੇ ਐਂਟੀ ਨਾਰਕੋਟਿਕਸ ਸੈੱਲ ਹਲਕਾ ਭਦੌੜ ਦੇ ਸਾਬਕਾ ਚੇਅਰਮੈਨ ਮੁਨੀਸ਼ ਬਾਂਸਲ, ਜਗਜੀਤ ਸਿੰਘ, ਗੁਰਮੁਖ ਸਿੰਘ, ਮੇਲਾ ਢੱਡਵਾਲ, ਪਰਮਜੀਤ ਸਿੰਘ ਖਾਲਸਾ, ਸਿਟੀ ਪ੍ਰਧਾਨ ਹਰਿੰਦਰ ਗੋਗੀ, ਪ੍ਰੇਮ ਕੁਮਾਰ ਠੋਲੀ, ਰਾਜਵੰਤ ਸਿੰਘ ਆਦਿ ਸਮੂਹ ਪਾਰਟੀ ਵਰਕਰ ਮੌਜੂਦ ਸਨ |