09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਠੁੱਲੀਵਾਲ ਪੁਲਿਸ ਵਲੋਂ 398 ਨਸ਼ੀਲੀਆਂ ਗੋਲੀਆਂ ਬਰਾਮਦ

ਅਜੀਤ ਡੈਸਕ 01-09-2025
ਮਹਿਲ ਕਲਾਂ, 31 ਅਗਸਤ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਠੁੱਲੀਵਾਲ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਇਕ ਵਿਅਕਤੀ ਨੂੰ 398 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕਰਨ ਦਾ ਪਤਾ ਲੱਗਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਕਰਮਜੀਤ ਸਿੰਘ ਉਰਫ ਕਰਮੀ ਪੁੱਤਰ ਬਾਬੂ ਸਿੰਘ ਵਾਸੀ ਨੰਗਲ ਵਜੋਂ ਹੋਈ | ਪ੍ਰਾਪਤ ਹੋਈ ਜਾਣਕਾਰੀ 'ਤੇ ਪੁਲਿਸ ਕਾਰਵਾਈ ਅਨੁਸਾਰ ਮੁਕੱਦਮਾ ਵਿਚ ਨਾਮਜ਼ਦ ਵਿਅਕਤੀ ਕਰਮਜੀਤ ਸਿੰਘ ਕਰਮੀ ਪਿੰਡ ਨੰਗਲ, ਕਰਮਗੜ੍ਹ ਅਤੇ ਗੁਰਮ ਆਦਿ ਪਿੰਡਾਂ ਵਿਚ ਨਸ਼ੀਲੀਆਂ ਗੋਲੀਆਂ ਵੇਚਣ ਦਾ ਕੰਮ ਕਰਦਾ ਹੈ, ਪੁਲਿਸ ਵਲੋਂ ਕਰਮਜੀਤ ਸਿੰਘ ਖ਼ਿਲਾਫ਼ ਮੁਖ਼ਬਰ ਦੀ ਇਤਲਾਹ 'ਤੇ ਮੁਕੱਦਮਾ ਦਰਜ ਕਰ ਕੇ ਜਦੋਂ ਰੇਡ ਕੀਤੀ ਤਾਂ 398 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ |

ਪਿਛਲੀ ਖ਼ਬਰ ਪੰਜਾਬ 'ਚ ਹੜ੍ਹਾਂ ਕਾਰਨ ਫ਼ਸਲਾਂ ਦੇ ਹੋ ਰਹੇ ਵੱਡੇ ਖ਼ਰਾਬੇ ਦੇ ਚਲਦਿਆਂ ਫ਼ਸਲ ਬੀਮਾ ਯੋਜਨਾ ਦੀ ਮੰਗ ਉੱਠੀ <br/> ਅਗਲੀ ਖ਼ਬਰ ਵਿਧਾਇਕ ਪ੍ਰੋ. ਗੱਜਣਮਾਜਰਾ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਕੈਟਲ ਫੀਡ ਦੇ 10 ਟਰੱਕ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।