12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਨੇ ਤਾਂਬੇ ਦਾ ਤਗਮਾ ਜਿੱਤਿਆ

ਅਜੀਤ ਡੈਸਕ 24-09-2025
ਬਰਨਾਲਾ, 23 ਸਤੰਬਰ (ਅਸ਼ੋਕ ਭਾਰਤੀ)-ਬੀ.ਵੀ.ਐੱਮ. ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀ ਦਿਬਯਮ ਜੈਨ (ਕਲਾਸ ਦਸਵੀਂ) ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਅੰਡਰ-17 ਸਾਲ ਲੜਕਿਆਂ ਦੇ ਵਰਗ ਵਿਚ ਤਾਂਬੇ ਦਾ ਤਗਮਾ ਜਿੱਤਿਆ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਚੇਅਰਮੈਨ ਸ੍ਰੀ ਪ੍ਰਮੋਦ ਅਰੋੜਾ, ਡਾਇਰੈਕਟਰ ਨਿਖਿਲ ਅਰੋੜਾ, ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਹੋਣਹਾਰ ਵਿਦਿਆਰਥੀ ਤੇ ਸਟਾਫ਼ ਨੂੰ ਵਧਾਈ ਦਿੱਤੀ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਵਾਈ. ਐਸ. ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲੇ 'ਚ ਸੋਨੇ ਤੇ ਤਾਂਬੇ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਪੁਲਿਸ ਦੀ ਡਿਊਟੀ 'ਚ ਵਿਘਨ ਪਾਉਣ ਅਤੇ ਵਰਦੀ ਫਾੜਨ ਵਾਲੇ 4 ਜਣਿਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।