12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਵਾਈ. ਐਸ. ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲੇ 'ਚ ਸੋਨੇ ਤੇ ਤਾਂਬੇ ਦਾ ਤਗਮਾ ਜਿੱਤਿਆ

ਅਜੀਤ ਡੈਸਕ 24-09-2025
ਬਰਨਾਲਾ, 23 ਸਤੰਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲਿਆਂ 'ਚੋਂ ਸੋਨੇ ਤੇ ਤਾਂਬੇ ਦਾ ਤਗਮਾ ਜਿੱਤਿਆ | ਇਹ ਜਾਣਕਾਰੀ ਸੰਸਥਾ ਦੇ ਪਿ੍ੰਸੀਪਲ ਵਿੰਮੀਪੁਰੀ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀ ਦਿਵਯਮ ਸਿੰਗਲਾ ਨੇ 400 ਮੀਟਰ ਫਰੀਸਟਾਈਲ, 200 ਮੀਟਰ ਫਰੀਸਟਾਈਲ, 50 ਮੀਟਰ ਬਟਰਫਲਾਈ ਅਤੇ ਰਿਲੇਅ ਈਵੈਂਟ ਵਿਚ ਸੋਨ ਤਗਮਾ ਜਿੱਤਿਆ | ਵਿਦਿਆਰਥੀ ਸਦੀਪ ਸਿੰਗਲਾ ਨੇ 400 ਮੀਟਰ ਫਰੀਸਟਾਈਲ ਅਤੇ 200 ਮੀਟਰ ਫਰੀਸਟਾਈਲ ਵਿਚ ਤਾਂਬੇ ਦਾ ਤਗਮਾ ਜਿੱਤਿਆ | ਇਸ ਸ਼ਾਨਦਾਰ ਪ੍ਰਾਪਤੀ 'ਤੇ ਪਿ੍ੰਸੀਪਲ ਵਿੰਮੀਪੁਰੀ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਪਿੰਡ ਖੱੁਡੀ ਕਲਾਂ ਦੇ ਸਰਪੰਚ, ਪੰਚ ਸਮੇਤ 12 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਨੇ ਤਾਂਬੇ ਦਾ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।