13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਜਗਤਾਰ ਸਿੰਘ ਢਿੱਲੋਂ ਨੇ ਬੀ.ਡੀ.ਪੀ.ਓ. ਬਰਨਾਲਾ ਦਾ ਅਹੁਦਾ ਸੰਭਾਲਿਆ

ਅਜੀਤ ਡੈਸਕ 24-09-2025
ਬਰਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦਫ਼ਤਰ ਬਰਨਾਲਾ ਵਿਖੇ ਸ: ਜਗਤਾਰ ਸਿੰਘ ਢਿੱਲੋਂ ਨੇ ਬੀ.ਡੀ.ਪੀ.ਓ. ਦਾ ਅਹੁਦਾ ਸੰਭਾਲਿਆ ਹੈ | ਇਸ ਮੌਕੇ ਉਨ੍ਹਾਂ ਸਟਾਫ਼ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਪਿੰਡਾਂ ਦੇ ਵਿਕਾਸ ਕੰਮਾਂ ਨੂੰ ਸਹੀ ਸਮੇਂ 'ਤੇ ਨੇਪਰੇ ਚਾੜਿ੍ਹਆ ਜਾਵੇਗਾ | ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਤੇ ਵਾਸੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ | ਇਸ ਮੌਕੇ ਅਕਾਊਾਟੈਂਟ ਵਿਜੇ ਕੁਮਾਰ, ਜੇ.ਈ. ਜਗਜੀਤ ਸਿੰਘ ਤੇ ਜਸਵੀਰ ਸਿੰਘ, ਏ.ਪੀ.ਓ. ਨਰੇਗਾ ਗਗਨਦੀਪ ਸਿੰਘ ਸਿੱਧੂ, ਟੀ.ਏ. ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਟੀ.ਸੀ., ਰੁਪਿੰਦਰ ਸਿੰਘ ਸਿੱਧੂ, ਸਤਵਿੰਦਰ ਸਿੰਘ ਬਿੱਟੀ, ਪਰਮਿੰਦਰ ਸਿੰਘ, ਕੰਵਰਵੀਰ ਸਿੰਘ, ਸੀ.ਏ. ਪੂਨਮ ਰਾਣੀ ਤੇ ਹਰਦੀਪ ਸਿੰਘ ਸਮੇਤ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਸਿਵਲ ਸਰਜਨ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਸੰਬੰਧੀ ਕਿਸਾਨ ਆਗੂਆਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।