13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਅਣ-ਅਧਿਕਾਰਤ ਕਾਲੋਨੀ ਕੱਟਣ 'ਤੇ 5 ਵਿਰੁੱਧ ਮਾਮਲਾ ਦਰਜ <br/>

ਅਜੀਤ ਡੈਸਕ 19-10-2025
ਫ਼ਿਰੋਜ਼ਪੁਰ, 18 ਅਕਤੂਬਰ (ਰਾਕੇਸ਼ ਚਾਵਲਾ)- ਅਣ-ਅਧਿਕਾਰਤ ਕਾਲੋਨੀ ਕੱਟਣ 'ਤੇ 5 ਵਿਅਕਤੀਆਂ ਵਿਰੁੱਧ ਥਾਣਾ ਸਦਰ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਰਜ ਕਰਵਾਏ ਬਿਆਨ ਵਿਚ ਮੁੱਦਈ ਮਨਜੀਤ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਗਲੀ ਨੰਬਰ 6 ਫ਼ਿਰੋਜ਼ਪੁਰ ਨੇ ਦੱਸਿਆ ਕਿ ਪਿੰਡ ਸੋਠੇ ਵਾਲਾ ਵਿਖੇ ਕੱਟੀ ਗਈ ਕਾਲੋਨੀ ਅਣ-ਅਧਿਕਾਰਤ ਹੈ | ਇਸ ਦੀ ਜਗ੍ਹਾ 11 ਕਨਾਲ ਹੈ | ਇਸ ਸੰਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਗੁਰਪ੍ਰੀਤ ਸਿੰਘ ਪੁੱਤਰ ਸਵਰਨ ਸਿੰਘ, ਸ਼ਿਵਰਾਮ ਪੁੱਤਰ ਦਇਆ ਰਾਮ, ਗੁਰਇਕਬਾਲ ਸਹਿਗਲ ਪੁੱਤਰ ਰਮੇਸ਼ ਕੁਮਾਰ, ਲਾਭ ਸਿੰਘ ਪੁੱਤਰ ਸੁਹੇਲ ਸਿੰਘ ਤੇ ਰਜਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਿਰੱੁਧ ਮਾਮਲਾ ਦਰਜ ਕੀਤਾ ਹੈ |

ਪਿਛਲੀ ਖ਼ਬਰ ਪਿੰਡ ਧੌਲਾ ਵਿਖੇ ਹੜ੍ਹ ਪੀੜਤ ਗ਼ਰੀਬ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦੇ ਚੈਕ ਵੰਡੇ ਅਗਲੀ ਖ਼ਬਰ ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।