03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਰਾਜ ਪੱਧਰੀ ਮੁਕਾਬਲਿਆਂ 'ਚ ਮਦਰ ਟੀਚਰ ਸਕੂਲ ਦੀ ਵਿਦਿਆਰਥਣ ਨੇ ਸੋਨ ਤਗਮੇ ਜਿੱਤੇ <br/>

ਮਦਰ ਟੀਚਰ ਸਕੂਲ ਬਰਨਾਲਾ ਦੀ ਜੇਤੂ ਵਿਦਿਆਰਥਣ ਨੂੰ ਸਨਮਾਨਿਤ ਕਰਨ ਮੌਕੇ ਸਟਾਫ਼ | ਅਜੀਤ ਤਸਵੀਰ <br/> 04-11-2025
ਬਰਨਾਲਾ, 3 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਦੀ ਵਿਦਿਆਰਥਣ ਨੇ 69ਵੀਆਂ ਅੰਤਰ ਜ਼ਿਲ੍ਹਾ ਸਾਈਕਲਿੰਗ ਖੇਡਾਂ ਵਿਚ ਭਾਗ ਲਿਆ | ਜਿਸ ਵਿਚ ਵਿਦਿਆਰਥਣ ਅੰਸ਼ਮੀਤ ਕੌਰ ਛਾਬੜਾ ਨੇ ਦੋ ਈਵੈਂਟਾਂ ਵਿਚ ਸੋਨ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਜੇਤੂ ਵਿਦਿਆਰਥਣ ਦੀ ਚੋਣ ਨੈਸ਼ਨਲ ਖੇਡਾਂ ਲਈ ਹੋਈ ਹੈ | ਇਸ ਸ਼ਾਨਦਾਰ ਪ੍ਰਾਪਤੀ 'ਤੇ ਪਿ੍ੰਸੀਪਲ ਦਲਜੀਤ ਸਿੰਘ ਨੇ ਜੇਤੂ ਵਿਦਿਆਰਥਣ ਅੰਸ਼ਮੀਤ ਛਾਬੜਾ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਦੇਸ਼ ਭਗਤ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਨਵਾਂ ਪੰਜਾਬ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।