23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਮਦਰ ਟੀਚਰ ਸਕੂਲ ਦੀ ਵਿਦਿਆਰਥਣ ਜਸਲੀਨ ਕੌਰ ਨੇ ਸਟੇਟ ਪੱਧਰੀ ਮੁਕਾਬਲਿਆਂ 'ਚ ਤੀਜਾ ਸਥਾਨ ਕੀਤਾ ਹਾਸਿਲ

ਅਜੀਤ ਡੈਸਕ 08-11-2025
ਬਰਨਾਲਾ, 7 ਨਵੰਬਰ (ਅਸ਼ੋਕ ਭਾਰਤੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 69ਵੀਆਂ ਟੇਬਲ ਟੈਨਿਸ ਸਟੇਟ ਪੱਧਰੀ ਖੇਡਾਂ ਪਠਾਨਕੋਟ ਵਿਖੇ ਕਰਵਾਈਆਂ ਗਈਆਂ | ਜਿਸ ਵਿਚ ਮਦਰ ਟੀਚਰ ਸਕੂਲ ਬਰਨਾਲਾ ਦੀ ਵਿਦਿਆਰਥਣ ਜਸਲੀਨ ਕੌਰ ਨੇ ਜ਼ਿਲ੍ਹਾ ਬਰਨਾਲਾ ਦੀ ਪ੍ਰਤੀਨਿਧਤਾ ਕਰਦਿਆਂ ਸਟੇਟ ਪੱਧਰੀ ਖੇਡ ਮੁਕਾਬਲਿਆਂ ਵਿਚ ਤੀਜਾ ਸਥਾਨ ਹਾਸਲ ਕੀਤਾ | ਇਸ ਸ਼ਾਨਦਾਰ ਪ੍ਰਾਪਤੀ 'ਤੇ ਪਿ੍ੰਸੀਪਲ ਦਲਜੀਤ ਸਿੰਘ ਰਾਣਾ ਨੇ ਜੇਤੂ ਵਿਦਿਆਰਥਣ ਜਸਲੀਨ ਕੌਰ, ਸਕੂਲ ਸਟਾਫ਼ ਨੂੰ ਵਧਾਈ ਦਿੱਤੀ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਭਾਈ ਲਾਲੋ ਪੰਜਾਬੀ ਮੰਚ, ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ, ਲਾਲ ਝੰਡਾ ਮਨਰੇਗਾ ਵਰਕਰ ਯੂਨੀਅਨ ਦੀ ਹੋਈ ਮੀਟਿੰਗ <br/> ਅਗਲੀ ਖ਼ਬਰ ਅਨਾਜ ਮੰਡੀ ਅਮਲਾ ਸਿੰਘ ਵਾਲਾ 'ਚ ਫ਼ਸਲ ਵੇਚਣ ਆਏ ਕਿਸਾਨ ਦੀਆਂ 50 ਬੋਰੀਆਂ ਝੋਨਾ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।