23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਆਰੀਆਭੱਟ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 08-11-2025
ਬਰਨਾਲਾ, 7 ਨਵੰਬਰ (ਅਸ਼ੋਕ ਭਾਰਤੀ)-ਆਰੀਆਭੱਟ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਵਿਦਿਆਰਥੀਆਂ ਵਲੋਂ ਭਜਨ, ਸ਼ਬਦ ਗਾਇਨ ਅਤੇ ਕਵਿਤਾਵਾਂ ਪੇਸ਼ ਕੀਤੀਆਂ | ਪਿ੍ੰਸੀਪਲ ਸ਼ਸ਼ੀਕਾਂਤ ਮਿਸਰਾ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ 'ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ' ਦੇ ਸਿਧਾਂਤਾਂ ਬਾਰੇ ਜਾਣਕਾਰੀ ਦਿੱਤੀ | ਵਿਦਿਆਰਥੀਆਂ ਵਲੋਂ ਪ੍ਰਭਾਤ ਫੇਰੀ ਵੀ ਕੱਢੀ ਗਈ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਫਲਗੂ ਦਾਸ ਦੀ 40ਵੀਂ ਬਰਸੀ ਮਨਾਈ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਗਈ ਨਿਰਣਾਇਕ ਲੜਾਈ ਵਿਚ ਲੋਕਾਂ ਦਾ ਸਾਥ ਬਹੁਤ ਜ਼ਰੂਰੀ-ਵਿਧਾਇਕ ਉੱਗੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।